View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸਰਕਰਨਵੀਰ ਸਿੰਘ ਅਤੇ ਚਮਕੌਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਟਰੱਕ ਵਿੱਚ 111 ਕਿਲੋ ਕੋਕੀਨ ਲੈ ਕੇ ਜਾ ਰਹੇ ਸਨ, ਜਿਨ੍ਹਾਂ ਨੂੰ ਰਸਤੇ ਵਿੱਚ ਹੀ ਦਬੋਚ ਲਿਆ ਗਿਆ।

ਮਿਲੀ ਜਾਣਕਾਰੀ ਅਨੁਸਾਰ, ਯੂਨਾਈਟਿਡ ਸਟੇਟਸ ਆਫ ਅਮਰੀਕਾ (USA) ਤੋਂ ਬਲੂ ਵਾਟਰ ਬ੍ਰਿਜ ਪੋਰਟ ਆਫ ਐਂਟਰੀ ‘ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇੱਕ ਕਮਰਸ਼ੀਅਲ ਟਰੱਕ ਨੂੰ ਜਾਂਚ ਲਈ ਰੋਕਿਆ ਸੀ। ਜਦੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਗੱਤੇ ਦੇ ਬਕਸਿਆਂ ਵਿੱਚ ਛੁਪਾਈ ਹੋਈ 111.40 ਕਿਲੋ ਕੋਕੀਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਟਰੱਕ ਚਲਾ ਰਹੇ ਦੋਵਾਂ ਨੌਜਵਾਨਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ।

ਕੈਨੇਡਾ ਪੁਲਿਸ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 29 ਸਾਲਾ ਸਰਕਰਨਵੀਰ ਸਿੰਘ ਡਾਰਟਮਾਊਥ (ਨੋਵਾ ਸਕੋਸ਼ੀਆ) ਦਾ ਰਹਿਣ ਵਾਲਾ ਹੈ ਅਤੇ 25 ਸਾਲਾ ਚਮਕੌਰ ਸਿੰਘ ਓਨਟਾਰੀਓ ਦੇ ਬੈਲੇਵਿਲ ਦਾ ਰਹਿਣ ਵਾਲਾ ਹੈ। CBSA ਨੇ ਜਾਂਚ ਪੂਰੀ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਅਤੇ ਫੜੇ ਗਏ ਨਸ਼ੀਲੇ ਪਦਾਰਥ ਨੂੰ ਅਗਲੇਰੀ ਕਾਰਵਾਈ ਲਈ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ