View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਨੂੰ ਤਾਮਿਲਨਾਡੂ ਤੋਂ ਰਾਊਂਡਅਪ ਕੀਤਾ ਗਿਆ ਹੈ, ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਧਮਕੀ ਭਰੇ ਈਮੇਲ ਭੇਜਣ ਪਿੱਛੇ ਸ਼ਾਮਲ ਹਨ।

ਪੁਲਸ ਵਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਸਾਹਮਣੇ

ਹਾਲਾਂਕਿ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ, ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ਵਿੱਚ ਸਰਗਰਮ ਸਨ ਅਤੇ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਸਨ। 14 ਜੁਲਾਈ ਤੋਂ, SGPC ਨੂੰ ਪੰਜ ਧਮਕੀ ਭਰੇ ਈਮੇਲ ਮਿਲੇ ਸਨ।

ਜਿਸ ਵਿੱਚ ਹਰਿਮੰਦਰ ਸਾਹਿਬ ਨੂੰ RDX ਨਾਲ ਉਡਾਉਣ ਦੀ ਗੱਲ ਕੀਤੀ ਗਈ ਸੀ। ਇਨ੍ਹਾਂ ਮੇਲਾਂ ਤੋਂ ਬਾਅਦ, ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਮੰਦਰ ਕੰਪਲੈਕਸ ਸਮੇਤ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਇੱਕ ਤੀਬਰ ਤਲਾਸ਼ੀ ਮੁਹਿੰਮ ਚਲਾਈ ਗਈ।

SGPC ਨੇ ਆਖੀ ਸੀ ਇਹ ਗੱਲ਼

ਪ੍ਰਾਪਤ ਜਾਣਕਾਰੀ ਅਨੁਸਾਰ, ਧਮਕੀ ਭਰੀਆਂ ਮੇਲਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਈਮੇਲ ‘ਤੇ ਆਈਆਂ ਸਨ, ਜਿਸ ਤੋਂ ਬਾਅਦ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਲੋਕਾਂ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਕਿਹਾ ਸੀ ਕਿ ਐਸ ਜੀ ਪੀ ਸੀ ਤੇ ਵਿਧਾਇਕ ਗੁਰਜੀਤ ਔਜਲਾ ਦੀ ਮੇਲ ਉਤੇ ਵੀ ਧਮਕੀਆਂ ਆਈਆਂ ਹਨ ਤੇ ਹੁਣ ਤੱਕ ਕੁਲ 5 ਮੇਲ ਧਮਕੀਆਂ ਭਰੀਆਂ ਆ ਚੁੱਕੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ