No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਕੇਂਦਰ ਸਰਕਾਰ ਨੇ ਅਸ਼ਲੀਲਲਤਾ ਫੈਲਾਉਣ ਵਾਲੇ ਆਨਲਾਈਨ ਪਲੇਟਫਾਰਮਸ ‘ਤੇ ਸਖਤੀ ਦਿਖਾਈ ਹੈ। ਇਸ ਤਹਿਤ ਕਈ ਐਪਸ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ Ullu, Altt ਸਮੇਤ 25 ਐਪਸ ਬੈਨ ਕਰ ਦਿੱਤੇ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਅਸ਼ਲੀਲ ਸਮੱਗਰੀ ਅਤੇ ਇਤਰਾਜ਼ਯੋਗ ਇਸ਼ਤਿਹਾਰ ਦਿਖਾਉਣ ਵਾਲੇ ਐਪਸ ਦੀ ਪਛਾਣ ਕਰਕੇ ਇਹ ਕਦਮ ਚੁੱਕਿਆ ਹੈ।

ਸਰਕਾਰ ਨੇ ਇਨ੍ਹਾਂ ਐਪਸ ‘ਤੇ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਪੇਸ਼ ਕਰਨ ਕਾਰਨ ਪਾਬੰਦੀ ਲਗਾਈ ਹੈ। ਇਸ ਸੂਚੀ ਵਿੱਚ ਹੋਰ ਵੀ ਬਹੁਤ ਸਾਰੀਆਂ ਐਪਸ ਹਨ ਜਿਨ੍ਹਾਂ ‘ਤੇ ਸਾਫਟ ਪੋਰਨ ਬਣਾਇਆ ਜਾਂਦਾ ਹੈ। ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇੰਟਰਨੈੱਟ ਸੇਵਾ ਪ੍ਰਦਾਤਾਵਾਂ (ISPs) ਨੂੰ ਇਨ੍ਹਾਂ OTT ਐਪਸ-ਵੈੱਬਸਾਈਟਾਂ ਨੂੰ ਬਲਾਕ ਕਰਨ ਲਈ ਕਿਹਾ ਹੈ। ਇਨ੍ਹਾਂ ਐਪਸ ‘ਤੇ ਪਾਬੰਦੀ ਲਗਾਈ ਗਈ ਹੈ।

ਇਨ੍ਹਾਂ ਐਪਸ ਉਤੇ ਲੱਗਿਆ ਬੈਨ

Ullu


Alt Balaji


Big Shots


Desi Flix


Navras Lite


Gulab App


Boomax


Kangan App


Bull App


Jalwa App


Wow Entertainment


Look Entertainment


Hitprice


Feneo


ShowX


HotX


NeonX


MoodX


Soul Talkies


Adda TV


MozFlix


Triflix


Fugee


Shohit

ਜ਼ਿਆਦਾਤਰ ਐਪਸ ਲਾਕਡਾਊਨ ਦੌਰਾਨ ਪ੍ਰਸਿੱਧ ਹੋਏ

ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਐਪਸ ਲਾਕਡਾਊਨ ਦੌਰਾਨ ਪ੍ਰਸਿੱਧ ਹੋਏ। ਇਨ੍ਹਾਂ ਐਪਸ ਨੇ ਅਸ਼ਲੀਲ ਸਮੱਗਰੀ ਅਤੇ ਸਾਫਟ ਪੋਰਨ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਨੂੰ ਆਪਣੇ ਐਪਸ ‘ਤੇ ਅਪਲੋਡ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਉਨ੍ਹਾਂ ਨੂੰ ਤੇਜ਼ੀ ਨਾਲ ਪ੍ਰਸਿੱਧੀ ਮਿਲੀ। ਪ੍ਰਸਿੱਧੀ ਪ੍ਰਾਪਤ ਕਰਨ ਤੋਂ ਬਾਅਦ, ਹੌਲੀ-ਹੌਲੀ ਉਨ੍ਹਾਂ ਨੇ ਬਹੁਤ ਵੱਡੇ ਪੱਧਰ ‘ਤੇ ਅਸ਼ਲੀਲ ਸ਼ੋਅ ਬਣਾਉਣੇ ਸ਼ੁਰੂ ਕਰ ਦਿੱਤੇ, ਜਿਸ ਕਾਰਣ ਇਨ੍ਹਾਂ ਐਪਸ ਨੂੰ ਹੁਣ ਬੈਨ ਕਰ ਦਿੱਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ