No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅਮਰੀਕਾ ‘ਚ ਗੈਰ-ਕਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਲਗਾਤਾਰ ਜਾਰੀ ਹੈ| ਇਸੇ ਕਾਰਵਾਈ ਦੇ ਚੱਲਦੇ ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ।  

ਜ਼ਿਕਰਯੋਗ ਹੈ ਕਿ ਜਨਵਰੀ 2025 ਤੋਂ ਲੈ ਕੇ ਹੁਣ ਤਕ 388 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਤੋਂ ਬਾਅਦ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ|

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਅਮਰੀਕਾ ਨੇ ਇਨ੍ਹਾਂ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ, ਜਿਨ੍ਹਾਂ ਨੂੰ ਹਟਾਉਣ ਦੇ ਆਖ਼ਰੀ ਹੁਕਮਾਂ ਦੇ ਨਾਲ ਇਸ ਸਮੇਂ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈ.ਸੀ.ਈ.) ਵਲੋਂ ਹਿਰਾਸਤ ’ਚ ਰੱਖਿਆ ਗਿਆ ਹੈ। ਭਾਰਤ ਸਰਕਾਰ ਹੁਣ ਉਨ੍ਹਾਂ ਦੀ ਨਾਗਰਿਕਤਾ ਦੇ ਵੇਰਵਿਆਂ ਦੀ ਪੁਸ਼ਟੀ ਕਰ ਰਹੀ ਹੈ। 

ਅਮਰੀਕਾ ‘ਚ 1700 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਿਰਾਸਤ ‘ਚ

ਅਮਰੀਕਾ ‘ਚ ਡੋਨਾਲਡ ਟਰੰਪ ਦੀ ਨਵੀਂ ਸਰਕਾਰ ਬਣਦੇ ਹੀ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਡਿਪੋਰਟ ਕੀਤਾ ਜਾ ਰਿਹਾ ਹੈ| ਟਰੰਪ ਦੇ ਰਾਸ਼ਟਰਪਤੀ ਬਣਦੇ ਹੀ 11 ਦਿਨਾਂ ਦੇ ਅੰਦਰ 25 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੇ ਲਈ ਟਰੰਪ ਦੀ ਟੀਮ ਨੇ ਅਮਰੀਕਾ ਦੇ 12 ਰਾਜਾਂ ਵਿੱਚ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਫੜ ਕੇ ਡਿਪੋਰਟ ਕਰ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚ 1700 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ ਵੀ ਸ਼ਾਮਲ ਹਨ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ