View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਅਗਲੇ ਮਹੀਨੇ 3 ਛੁੱਟੀਆਂ ਰਹਿਣਗੀਆਂ। ਦੱਸ ਦੇਈਏ ਕਿ ਨਵੰਬਰ ਮਹੀਨਾ ਧਾਰਮਿਕ ਮਹੱਤਵ ਦੇ ਨਾਲ-ਨਾਲ ਇਸ ਲਈ ਵੀ ਖਾਸ ਹੈ ਕਿ ਇਹ ਮਹੀਨਾ ਛੁੱਟੀਆਂ ਨਾਲ ਭਰਿਆ ਹੋਇਆ ਹੈ!
ਸਭ ਤੋਂ ਪਹਿਲਾਂ ਗੱਲ ਕਰੀਏ 5 ਨਵੰਬਰ ਦੀ, ਇਸ ਦਿਨ ਪੂਰੇ ਸ਼ਰਧਾ ਤੇ ਸਤਕਾਰ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ । ਇਸ ਮੌਕੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

16 ਨਵੰਬਰ ਨੂੰ ਵੀ ਰਹੇਗੀ ਛੁੱਟੀ

ਉਥੇ ਹੀ 16 ਨਵੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਜੀ ਦਾ ਸ਼ਹੀਦੀ ਦਿਹਾੜਾ
ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਓਛਾਵਰ ਕਰ ਦਿੱਤੀ। ਇਸ ਦਿਨ ਵੀ ਸਰਕਾਰੀ ਛੁੱਟੀ ਰਹੇਗੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਛੁੱਟੀ

25 ਨਵੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਮਾਗਮ।
ਇਸ ਦਿਨ ਵੀ ਰਹੇਗੀ ਰਾਜ ਭਰ ਵਿੱਚ ਛੁੱਟੀ।

ਭਲਕੇ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ

ਤੁਹਾਡੀ ਜਾਣਕਾਰੀ ਲਈ ਇਹ ਵੀ ਦੱਸ ਦੇਈਏ ਕਿ 1 ਨਵੰਬਰ ਨੂੰ ਜਲੰਧਰ ਵਿਚ ਡੀਸੀ ਹਿਮਾਂਸ਼ੂ ਅਗਰਵਾਲ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਜਲੰਧਰ ਵਿਚ ਗੁਰਪੁਰਬ ਦੇ ਸੰਬੰਧ ਵਿਚ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਹੈਰਾਨ ਕਰਨ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਂਧੀ ਕੈਂਪ ‘ਚ ਗੋਦਾਮ ਨੇੜੇ ਝਾੜੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਸਰਪੰਚ ਦੇ ਕਤਲ ਮਾਮਲੇ ‘ਚ ਪੁਲਿਸ

|

|

|

ਖ਼ਬਰਿਸਤਾਨ ਨੈੱਟਵਰਕ: Middle East ਵਿੱਚ ਚੱਲ ਰਹੇ ਤਣਾਅ ਦੇ ਮੱਦੇਨਜ਼ਰ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਬਦਮਾਸ਼ ਬੇਖੌਫ਼ ਹੋ ਕੇ ਲੁੱਟ ਵਰਗੀਆਂ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਬੱਸ ਸਟੈਂਡ ਦੇ ਨੇੜੇ ਦੇਹ ਵਪਾਰ ਦਾ ਧੰਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ