View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਪਿੰਡ ਰੜਾ ਦੇ ਰਹਿਣ ਵਾਲੇ 32 ਸਾਲਾ ਕੁਲਜੀਤ ਸਿੰਘ ਦੀ ਬ੍ਰੇਨ ਹੈਮਰਿਜ ਕਾਰਨ ਮੌਤ ਹੋ ਗਈ। ਉਹ ਆਪਣੀ ਪਤਨੀ ਅਤੇ 13 ਸਾਲਾ ਪੁੱਤਰ ਨਾਲ ਅਮਰੀਕਾ ਵਿੱਚ ਪੱਕੇ ਤੌਰ ‘ਤੇ ਰਹਿੰਦਾ ਸੀ।

ਪਰਿਵਾਰਕ ਜਾਣਕਾਰੀ ਮੁਤਾਬਕ, ਕੁਲਜੀਤ ਸਿੰਘ ਆਪਣੇ ਪਰਿਵਾਰ ਨਾਲ ਕਾਰ ਵਿੱਚ ਕਿਤੇ ਜਾ ਰਹੇ ਸਨ। ਇਸ ਦੌਰਾਨ ਟ੍ਰੈਫਿਕ ਸਿਗਨਲ ‘ਤੇ ਕਾਰ ਰੁਕਣ ਸਮੇਂ ਉਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਬ੍ਰੇਨ ਹੈਮਰਿਜ ਹੋ ਗਈ। ਪਰਿਵਾਰ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਕੁਲਜੀਤ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਦਾ ਵੀ ਕਰੀਬ ਤਿੰਨ ਸਾਲ ਪਹਿਲਾਂ ਦਿਹਾਂਤ ਹੋ ਚੁੱਕਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ