View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਅਤੇ ਬੇਅਦਬੀ ਨਾਲ ਸਬੰਧਤ ਮਾਮਲੇ ਵਿੱਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਅੰਦਰੂਨੀ ਆਡੀਟਰ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 328 ਸਰੂਪਾਂ ਦੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੂੰ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸਤਿੰਦਰ ਸਿੰਘ ਕੋਹਲੀ ਐਸ.ਜੀ.ਪੀ.ਸੀ. ਦੇ ਆਡਿਟ ਦਾ ਕੰਮ ਦੇਖਦੇ ਸਨ ਤੇ 328 ਸਰੂਪਾਂ ਦੇ ਮਾਮਲੇ ਵਿਚ ਨਾਮਜ਼ਦ ਸਨ।

ਅੰਮ੍ਰਿਤਸਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ FIR ਵਿੱਚ IPC ਦੀਆਂ ਧਾਰਾਵਾਂ 295, 295-A, 409, 465 ਅਤੇ 120-B ਲਗਾਈਆਂ ਗਈਆਂ।ਜਾਂਚ ਦੌਰਾਨ 16 ਲੋਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਾਬਕਾ ਅਤੇ ਮੌਜੂਦਾ ਅਹੁਦੇਦਾਰ ਤੇ ਕਰਮਚਾਰੀ ਸ਼ਾਮਲ ਦੱਸੇ ਗਏ ਹਨ। SGPC ਦੇ ਖਾਤਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਕੋਹਲੀ ਪਹਿਲਾਂ ਵੀ ਚਰਚਾ ਵਿੱਚ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ