View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਮੁੱਖ ਦਫ਼ਤਰ ਵਿਖੇ ਅੱਜ ਉਸ ਸਮੇਂ ਹਾਲਾਤ ਕਾਫ਼ੀ ਗਰਮਾ ਗਏ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪੂਰੀ ਕੋਰ ਕਮੇਟੀ ਸਮੇਤ ਪਹੁੰਚੇ। ਜਾਣਕਾਰੀ ਅਨੁਸਾਰ, ਇਸ ਦੌਰਾਨ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਡੀ.ਜੀ.ਪੀ. ਗੌਰਵ ਯਾਦਵ ਵਿਚਾਲੇ ਜ਼ਬਰਦਸਤ ਤਿੱਖੀ ਬਹਿਸ ਹੋਈ।

328 ਪਾਵਨ ਸਰੂਪਾਂ ਦਾ ਮਾਮਲਾ

ਸੂਤਰਾਂ ਮੁਤਾਬਕ, ਅਕਾਲੀ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅਕਾਲੀ ਵਰਕਰਾਂ ‘ਤੇ ਦਰਜ ਕੀਤੇ ਜਾ ਰਹੇ ਕੇਸਾਂ ਨੂੰ ਲੈ ਕੇ ਗੁੱਸੇ ਵਿੱਚ ਹਨ। ਸੁਖਬੀਰ ਬਾਦਲ ਨੇ ਡੀ.ਜੀ.ਪੀ. ਸਾਹਮਣੇ ਇਹ ਸਾਰੀ ਕਾਰਵਾਈ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ। ਉਹ ਖੁਦ ਗ੍ਰਿਫਤਾਰੀ ਦੇਣ ਅਤੇ ਆਪਣੇ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਇੱਥੇ ਆਏ ਹਨ ਤਾਂ ਜੋ ਨਿਰਪੱਖ ਜਾਂਚ ਹੋ ਸਕੇ।

ਪੰਜਾਬ ਦੀਆਂ ਸੜਕਾਂ ਜਾਮ ਕਰਨ ਦੀ ਚੇਤਾਵਨੀ

ਇਸ ਦੌਰਾਨ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਾਜਿੰਦਰ ਸਿੰਘ ਖੇੜਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਾਲਾਤ ਨਾ ਬਦਲੇ ਤਾਂ ਪੂਰੇ ਪੰਜਾਬ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਕਾਸ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਯੂਥ ਅਕਾਲੀ ਦਲ ਹੋਇਆ ਸਰਗਰਮ

ਹਾਲਾਤ ਨੂੰ ਦੇਖਦੇ ਹੋਏ ਅਕਾਲੀ ਦਲ ਨੇ ਆਪਣੇ ਯੂਥ ਵਿੰਗ ਨੂੰ ਵੀ ਮੈਦਾਨ ਵਿੱਚ ਉਤਾਰ ਦਿੱਤਾ ਹੈ। ਯੂਥ ਅਕਾਲੀ ਦਲ ਨੇ ਫੇਸਬੁੱਕ ਰਾਹੀਂ ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਦੇ ਵਰਕਰਾਂ ਨੂੰ ਤੁਰੰਤ ਸੈਕਟਰ-9 (ਡੀ.ਜੀ.ਪੀ. ਦਫ਼ਤਰ) ਪਹੁੰਚਣ ਦਾ ਸੱਦਾ ਦਿੱਤਾ ਹੈ।

ਚੰਡੀਗੜ੍ਹ ਪੁਲਿਸ ਨੇ ਵਧਾਈ ਸੁਰੱਖਿਆ

ਡੀ.ਜੀ.ਪੀ. ਦਫ਼ਤਰ ਦੇ ਬਾਹਰ ਵਧਦੇ ਤਣਾਅ ਨੂੰ ਦੇਖਦਿਆਂ ਚੰਡੀਗੜ੍ਹ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਇਸ ਮੁੱਦੇ ‘ਤੇ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੱਡੇ ਅੰਦੋਲਨ ਦਾ ਐਲਾਨ ਕਰ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ

|

|

|

ਖਬਰਿਸਤਾਨ ਨੈੱਟਵਰਕ – ਜਲੰਧਰ ਸ਼ਹਿਰ ਵਿੱਚ ਬੀਤੇ ਕੱਲ੍ਹ ਪੈਟਰੋਲ ਸਪਲਾਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ