View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਇੱਕ ਦਿਲ ਕੰਬਾਊ ਦੀ ਖਬਰ ਸਾਹਮਣੇ ਆਈ ਹੈ। ਇੱਥੇ 5 ਲੋਕਾਂ ਨੇ ਸ਼ਰਾਬ ਸਮਝ ਕੇ ਐਸਿਡ (ਤੇਜ਼ਾਬ) ਪੀ ਲਿਆ, ਜਿਸ ਕਾਰਨ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਰਾਜਸਥਨ ਦੇ ਭੀਲਵਾੜਾ ‘ਚ ਅਲੋਲੀ ਤੋਂ ਸਾਹਮਣੇ ਆਇਆ ਹੈ।

ਪੁਲਿਸ ਅਨੁਸਾਰ ਸਾਰੇ ਪੀੜਤ ਮਜ਼ਦੂਰ ਸਨ। ਪਿੰਡ ਦੇ ਇੱਕ ਪਰਿਵਾਰ ਵਿੱਚ 11 ਫਰਵਰੀ ਨੂੰ ਵਿਆਹ ਸੀ। ਅਗਲੇ ਦਿਨ ਸਵੇਰੇ ਇਹ ਪੰਜੇ ਲੋਕ ਉਸ ਘਰ ਵਿੱਚ ਖਾਣਾ ਮੰਗਣ ਪਹੁੰਚੇ ਅਤੇ ਬਾਅਦ ਵਿੱਚ ਉੱਥੇ ਸਫਾਈ ਕਰਨ ਲੱਗ ਪਏ। ਇਸੇ ਦੌਰਾਨ ਉਨ੍ਹਾਂ ਨੇ ਸ਼ਰਾਬ ਦੀ ਬੋਤਲ ਸਮਝ ਕੇ ਐਸਿਡ ਦੀਆਂ ਬੋਤਲਾਂ ਚੁੱਕ ਲਈਆਂ ਅਤੇ ਆਪਣੇ ਘਰ ਲੈ ਗਏ।

ਦੱਸਿਆ ਜਾ ਰਿਹਾ ਹੈ ਕਿ ਸਫਾਈ ਤੋਂ ਕੁਝ ਘੰਟਿਆਂ ਬਾਅਦ ਸਾਰੇ ਆਪਣੇ-ਆਪਣੇ ਘਰ ਚਲੇ ਗਏ। 12 ਫਰਵਰੀ ਦੀ ਸ਼ਾਮ ਨੂੰ ਉਨ੍ਹਾਂ ਨੇ ਸ਼ਰਾਬ ਸਮਝ ਕੇ ਉਹੀ ਐਸਿਡ ਪੀ ਲਿਆ। ਐਸਿਡ ਪੀਣ ਦੇ ਕੁਝ ਹੀ ਮਿੰਟਾਂ ਵਿੱਚ ਸਾਰਿਆਂ ਦੀ ਤਬੀਅਤ ਵਿਗੜਨ ਲੱਗੀ।

ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਗੰਗਾਪੁਰ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਵੀਰਵਾਰ ਰਾਤ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਲਤ ਗੰਭੀਰ ਹੋਣ ਕਾਰਨ ਦੋ ਲੋਕਾਂ ਨੂੰ ਭੀਲਵਾੜਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ

ਬਾਦਾਮੀ (60) ਪਤਨੀ ਜਾਨਕੀ ਲਾਲ, ਜਮਨੀ (60) ਪਤਨੀ ਸ਼ੰਕਰ ਕੰਜਰ, ਰਤਨ (42) ਪੁੱਤਰ ਮਿਸ਼ਰੀ ਲਾਲ ਕੰਜਰ, ਸੁਸ਼ੀਲਾ (40) ਪਤਨੀ ਰਤਨ ਕੰਜਰ ਤੋਂ ਇਲਾਵਾ ਸਨੂ (22) ਪੁੱਤਰ ਪੱਪੂ ਲਾਲ ਕੰਜਰ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ