No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਮਾਮੂਲੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ, ਵਾਇਰਸ ਕਾਰਨ 5 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਸਰਗਰਮ ਮਾਮਲਿਆਂ ਦੀ ਗਿਣਤੀ 4,026 ਹੋ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸੋਮਵਾਰ ਨੂੰ ਇਹ ਜਾਣਕਾਰੀ ਜਾਰੀ ਕੀਤੀ ਗਈ। ਮ੍ਰਿਤਕਾਂ ਵਿੱਚ ਕੇਰਲ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਦੇ ਮਰੀਜ਼ ਵੀ ਸ਼ਾਮਲ ਹਨ। ਜੇਕਰ ਰਿਪੋਰਟਾਂ ਦੀ ਮੰਨੀਏ ਤਾਂ, ਇਹ ਸਾਰੇ ਲੋਕ ਪਹਿਲਾਂ ਹੀ ਗੰਭੀਰ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਦੱਸ ਦੇਈਏ ਕਿ 50% ਮਾਮਲੇ ਕੇਰਲਾ ਅਤ ਮਹਰਾਸ਼ਟਰ ਦੇ ਹੀ ਹਨ| 

ਕੇਰਲ ਵਿੱਚ ਸਭ ਤੋਂ ਵੱਧ ਕੇਸ ਹਨ

ਦੂਜੇ ਪਾਸੇ, ਜੇਕਰ ਅਸੀਂ ਕੋਵਿਡ ਦੇ ਸਰਗਰਮ ਮਾਮਲਿਆਂ ਦੀ ਗੱਲ ਕਰੀਏ ਤਾਂ, 1416 ਸਰਗਰਮ ਕੇਸ ਹਨ। ਕੇਰਲ ਵਿੱਚ 1416 ਸਰਗਰਮ ਕੇਸ, ਮਹਾਰਾਸ਼ਟਰ ਵਿੱਚ 494, ਦਿੱਲੀ ਵਿੱਚ 393 ਕੇਸ, ਗੁਜਰਾਤ ਵਿੱਚ 397 ਕੇਸ, ਕਰਨਾਟਕ ਵਿੱਚ 311, ਤਾਮਿਲਨਾਡੂ ਵਿੱਚ 215, ਪੱਛਮੀ ਬੰਗਾਲ ਵਿੱਚ 372, ਉੱਤਰ ਪ੍ਰਦੇਸ਼ ਵਿੱਚ 138 ਕੇਸ ਰਿਪੋਰਟ ਕੀਤੇ ਗਏ ਹਨ।

ਮਹਾਰਾਸ਼ਟਰ ਵਿੱਚ ਵਧੇ ਮਾਮਲੇ

ਸੋਮਵਾਰ ਨੂੰ ਰਾਜ ਵਿੱਚ 59 ਨਵੇਂ ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ 20 ਮਾਮਲੇ ਮੁੰਬਈ ਤੋਂ ਹਨ। ਮੁੰਬਈ ਵਿੱਚ ਹੁਣ ਕੁੱਲ 483 ਸਰਗਰਮ ਮਰੀਜ਼ ਹਨ। ਰਾਜ ਵਿੱਚ ਕੁੱਲ 873 ਸੰਕਰਮਿਤ ਹਨ, ਜਿਨ੍ਹਾਂ ਵਿੱਚੋਂ 369 ਲੋਕ ਹੁਣ ਤੱਕ ਠੀਕ ਹੋ ਚੁੱਕੇ ਹਨ। ਇਸ ਸਾਲ ਕੋਵਿਡ ਕਾਰਨ ਰਾਜ ਵਿੱਚ ਕੁੱਲ 10 ਮੌਤਾਂ ਹੋਈਆਂ ਹਨ।

ਨਵਾਂ ਵੇਰੀਐਂਟ ਚਿੰਤਾ ਦਾ ਕਾਰਨ ਬਣਿਆ

ਸਿਹਤ ਮਾਹਿਰਾਂ ਦੇ ਅਨੁਸਾਰ, ਮੌਜੂਦਾ ਮਾਮਲਿਆਂ ਵਿੱਚ ਵਾਧੇ ਦਾ ਕਾਰਨ ਕੋਵਿਡ-19 NB.1.8.1 ਦਾ ਨਵਾਂ ਓਮੀਕਰੋਨ ਉਪ-ਰੂਪ ਹੈ। ICMR ਰਿਪੋਰਟ ਦੇ ਅਨੁਸਾਰ, ਇਹ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਵਧੇਰੇ ਪਰਿਵਰਤਨਸ਼ੀਲ ਹੈ, ਹਾਲਾਂਕਿ ਇਹ ਸਿਰਫ ਹਲਕੀ ਬਿਮਾਰੀ ਦਾ ਕਾਰਨ ਬਣਦਾ ਹੈ। ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਥਕਾਵਟ, ਸਿਰ ਦਰਦ, ਸਰੀਰ ਵਿੱਚ ਦਰਦ, ਨੱਕ ਵਗਣਾ ਅਤੇ ਭੁੱਖ ਨਾ ਲੱਗਣਾ ਹੁਣ ਤੱਕ ਦੇਖੇ ਗਏ ਲੱਛਣ ਹਨ, ਹਾਲਾਂਕਿ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰੂਪ ਮੌਸਮੀ ਫਲੂ ਵਰਗਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ