No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਜਲਦੀ ਹੀ 5 ਨਵੇਂ ਜ਼ਿਲ੍ਹੇ ਬਣ ਸਕਦੇ ਹਨ। ਕੈਬਨਿਟ ਦੀ ਸਬ-ਕਮੇਟੀ ਵਿੱਚ ਚਰਚਾ ਪੂਰੀ ਹੋਣ ਤੋਂ ਬਾਅਦ, ਇਸਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਬ-ਕਮੇਟੀ ਦੀ ਆਉਣ ਵਾਲੇ ਦਿਨਾਂ ‘ਚ ਅੰਤਿਮ ਮੀਟਿੰਗ ਹੋਵੇਗੀ, ਜਿਸ ਵਿੱਚ ਨਵੇਂ ਜ਼ਿਲ੍ਹੇ ਬਣਾਉਣ ਬਾਰੇ ਅੰਤਿਮ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ।

ਰਾਜ ਵਿੱਚ ਇਸ ਵੇਲੇ 22 ਜ਼ਿਲ੍ਹੇ ਹਨ। ਇਨ੍ਹਾਂ ਵਿੱਚ ਅੰਬਾਲਾ, ਭਿਵਾਨੀ, ਕੁਰੂਕਸ਼ੇਤਰ, ਮਹਿੰਦਰਗੜ੍ਹ, ਕਰਨਾਲ, ਚਰਖੀ ਦਾਦਰੀ, ਨੂਹ, ਪਲਵਲ, ਫਰੀਦਾਬਾਦ, ਫਤੇਹਾਬਾਦ, ਗੁਰੂਗ੍ਰਾਮ, ਪੰਚਕੂਲਾ, ਪਾਣੀਪਤ, ਸੋਨੀਪਤ, ਹਿਸਾਰ, ਰੇਵਾੜੀ, ਰੋਹਤਕ, ਝੱਜਰ, ਜੀਂਦ, ਸਿਰਸਾ, ਯਮੁਨਾਨਗਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।

ਜਿਨ੍ਹਾਂ ਨਵੇਂ ਜ਼ਿਲਿਆਂ ਨੂੰ ਬਣਾਉਣ ਦੀ ਯੋਜਨਾ ਹੈ, ਉਨ੍ਹਾਂ ਵਿੱਚ ਹਿਸਾਰ ਵਿੱਚ ਹਾਂਸੀ, ਸਿਰਸਾ ਵਿੱਚ ਡੱਬਵਾਲੀ, ਕਰਨਾਲ ਵਿੱਚ ਅਸੰਧ, ਜੀਂਦ ਵਿੱਚ ਸਫੀਦੋਂ ਅਤੇ ਸੋਨੀਪਤ ਵਿੱਚ ਗੋਹਾਨਾ ਸ਼ਾਮਲ ਹਨ। ਇਨ੍ਹਾਂ ਵਿੱਚੋਂ ਹਾਂਸੀ ਅਤੇ ਡੱਬਵਾਲੀ ਨੂੰ ਪਹਿਲਾਂ ਹੀ ਪੁਲਿਸ ਜ਼ਿਲ੍ਹੇ ਬਣਾਇਆ ਜਾ ਚੁੱਕਾ ਹੈ। ਨਵੇਂ ਜ਼ਿਲ੍ਹਿਆਂ ਬਾਰੇ ਕਾਫ਼ੀ ਹੱਦ ਤੱਕ ਵਿਚਾਰ-ਵਟਾਂਦਰਾ ਪੂਰਾ ਹੋ ਗਿਆ ਹੈ। ਇਹ ਰਿਪੋਰਟ ਅਗਲੀ ਮੀਟਿੰਗ ਵਿੱਚ ਤਿਆਰ ਕਰਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜੀ ਜਾਵੇਗੀ।

ਇਸ ਤੋਂ ਇਲਾਵਾ ਗੁਰੂਗ੍ਰਾਮ ਦੇ ਮਾਨੇਸਰ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵੀ ਉਠਾਈ ਗਈ ਹੈ। ਹਾਲਾਂਕਿ, ਕਿਉਂਕਿ ਇਸਦੇ ਪੂਰੇ ਦਸਤਾਵੇਜ਼ ਪ੍ਰਾਪਤ ਨਹੀਂ ਹੋਏ ਹਨ, ਇਸ ਲਈ ਅਗਲੀ ਮੀਟਿੰਗ ਵਿੱਚ ਇਸ ‘ਤੇ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ, ਇਸ ਮੀਟਿੰਗ ਵਿੱਚ ਸੂਬੇ ਵਿੱਚ ਨਵੇਂ ਡਿਵੀਜ਼ਨਾਂ, ਸਬ-ਡਵੀਜ਼ਨਾਂ ਅਤੇ ਤਹਿਸੀਲਾਂ ਦੇ ਪ੍ਰਸਤਾਵ ‘ਤੇ ਵੀ ਚਰਚਾ ਕੀਤੀ ਜਾਵੇਗੀ। ਹਰਿਆਣਾ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਨਵੇਂ ਜ਼ਿਲ੍ਹੇ ਬਣਾਉਣ ਦੀ ਰਿਪੋਰਟ ਨੂੰ ਆਉਣ ਵਾਲੇ ਦਿਨਾਂ ਤੱਕ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਨਵੇਂ ਜ਼ਿਲ੍ਹਿਆਂ ਬਾਰੇ ਕਾਫ਼ੀ ਹੱਦ ਤੱਕ ਵਿਚਾਰ-ਵਟਾਂਦਰਾ ਪੂਰਾ ਹੋ ਗਿਆ ਹੈ। ਇਹ ਰਿਪੋਰਟ ਅਗਲੀ ਮੀਟਿੰਗ ਵਿੱਚ ਤਿਆਰ ਕਰਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜੀ ਜਾਵੇਗੀ।

ਦੱਸ ਦੇਈਏ ਕਿ ਨਵੇਂ ਜ਼ਿਲ੍ਹਿਆਂ ਨੂੰ ਬਣਾਉਣ ਲਈ ਆਧਾਰ ਅਤੇ ਇੱਕ ਉਚਿਤ ਪ੍ਰਕਿਰਿਆ ਹੁੰਦੀ ਹੈ | ਜਨਸੰਖਿਆ ਅਤੇ ਖੇਤਰਫਲ ਦੇ ਹਿਸਾਬ ਨਾਲ ਜ਼ਿਲ੍ਹੇ ਬਣਦੇ ਹਨ| ਅਤੇ ਜ਼ਿਲ੍ਹੇ ਦੀ ਜਨਸੰਖਿਆ 10 ਲੱਖ ਦੇ ਕਰੀਬ ਹੋਣੀ ਚਾਹੀਦੀ ਹੈ| ਮੌਜੂਦਾ ਜ਼ਿਲ੍ਹੇ ਦੀ ਦੂਰੀ ਮੁੱਖ ਦਫ਼ਤਰ ਤੋਂ ਘੱਟ ਤੋਂ ਘੱਟ 50 ਕਿਲੋ ਮੀਟਰ ਤਕ ਹੋਣੀ ਚਾਹੀਦੀ ਹੈ| ਖੇਤਰ ‘ਚ ਤਿੰਨ ਤੋਂ ਚਾਰ ਤਹਿਸੀਲਾਂ ਹੋਣੀਆਂ ਚਾਹੀਦੀਆਂ ਹਨ| ਰਾਜ ਜ਼ਰੂਰਤ ਦੇ ਹਿਸਾਬ ਨਾਲ ਨਵੇਂ ਜ਼ਿਲ੍ਹੇ ਬਣਾ ਸਕਦਾ ਹੈ|  ਕੇਂਦਰ ਸਰਕਾਰ ਦਾ ਇਸ ‘ਚ ਕੋਈ ਰੋਲ ਨਹੀਂ ਹੁੰਦਾ ਹੈ| 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ