View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਬੀਤੀ ਰਾਤ 7 ਮਹੀਨੇ ਦੀ ਬੱਚੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਪੂਰੇ ਇਲਾਕੇ ‘ਚ ਸਹਿਮ ਦਾ ਮਾਹੌਲ ਹੈ। ਇਹ ਘਟਨਾ 12 ਵਜੇ ਦੇ ਕਰੀਬ ਨਿਊ ਕਰਤਾਰ ਨਗਰ ਇਲਾਕੇ ‘ਚ ਵਾਪਰੀ। ਲਾਪਤਾ ਬੱਚੀ ਅੱਜ ਦੁਪਿਹਰ ਦੇ ਸਮੇਂ ਘਰ ਦੇ ਪਿੱਛੇ ਇੱਕ ਖਾਲੀ ਪਲਾਟ ‘ਚ ਮਿਲੀ ਹੈ। ਜਾਣਕਾਰੀ ਅਨੁਸਾਰ ਮਾਮਲਾ ਹਾਈਲਾਈਟ ਹੋਣ ਤੋਂ ਬਾਅਦ ਕੋਈ ਬੱਚੀ ਨੂੰ ਇਸ ਜਗ੍ਹਾਂ ‘ਤੇ ਛੱਡ ਕੇ ਚਲਾ ਗਿਆ। ਹਾਲਾਂਕਿ ਬੱਚੀ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ ਹੈ। 

ਜਾਣਕਾਰੀ ਅਨੁਸਾਰ 7 ਮਹੀਨੇ ਦੀ ਦਿਵਿਆਂਸ਼ੀ (ਰੂਹੀ ) ਬੀਤੀ ਰਾਤ ਆਪਣੀ ਮਾਂ ਮੀਤ ਕੌਰ ਅਤੇ ਭੈਣਾਂ ਨਾਲ ਬਿਸਤਰੇ ‘ਤੇ ਸੁੱਤੀ ਪਈ ਸੀ। ਇਸ ਘਟਨਾ ਬਾਰੇ ਉਦੋਂ ਪਤਾ ਲੱਗਾ ਜਦ ਉਨ੍ਹਾਂ ਦੀ ਵੱਡੀ ਬੇਟੀ ਪੀਹੂ ਬਿਸਤਰੇ ਤੋਂ ਡਿੱਗੀ ‘ਤੇ ਰੋਣ ਲੱਗੀ, ਜਿਸ ਕਾਰਨ ਉਸਦੀ ਮਾਂ ਮੀਤ ਦੀ ਜਾਗ ਖੁੱਲੀ। ਉਸ ਸਮੇਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀ ਛੋਟੀ ਬੇਟੀ ਬਿਸਤਰੇ ‘ਤੇ ਨਹੀਂ ਸੀ।  

ਉਸਨੇ ਤੁਰੰਤ ਰੌਲਾ ਪਾਇਆ ‘ਤੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਇਕੱਠਾ ਕੀਤਾ। ਜਾਣਕਾਰੀ ਦਿੰਦਿਆਂ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਹੋਟਲ ਦਾ ਕਾਰੋਬਾਰ ਹੈ। ਉਹ ਆਪਣੇ ਪਾਟਨਰ ਨਾਲ ਕੱਲ੍ਹ ਜੀਰਕਪੂਰ ਹੋਟਲ ਚਲੇ ਗਏ ਸਨ।  ਉਸਦੀ ਪਤਨੀ ਨੇ ਸਵੇਰੇ 4 ਵਜੇ ਦੇ ਕਰੀਬ ਫੋਨ ਕਰ ਘਟਨਾ ਦੀ ਜਾਣਕਾਰੀ ਦਿੱਤੀ।

ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ 3 ਲੋਕ ਕੁਝ ਬਾਲਟੀਆਂ ਲੈ ਕੇ ਜਾਂਦੇ ਦਿਖਾਈ ਦੇ ਰਹੇ ਹਨ। ਜਿਨ੍ਹਾਂ ਦੀ ਫੁਟੇਜ ਪੁਲਿਸ ਕੋਲ ਹੈ। ਪੁਲਿਸ ਉਨ੍ਹਾਂ ਲੋਕਾਂ ਦੀ ਵੀ ਜਾਂਚ ਕਰ ਰਹੀ ਹੈ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ