View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਵੇਰ ਤੋਂ ਹੀ ਸੂਬੇ ‘ਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਣ ਪੰਜਾਬ ‘ਚ ਹਾਲਤ ਹੋਰ ਵੀ ਵਿਗੜਦੇ ਜਾ ਰਹੇ ਹਨ। 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ ਹਨ। ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਗੁਰਦਾਸਪੁਰ ਦੇ ਘੋਨੇਵਾਲੇ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ। ਇਸ ਕਾਰਨ ਪਾਣੀ ਲਗਭਗ 15 ਕਿਲੋਮੀਟਰ ਦੂਰ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ। ਇਸ ਹੜ੍ਹ ਕਾਰਨ 80 ਪਿੰਡ ਪਾਣੀ ਵਿੱਚ ਡੁੱਬ ਗਏ ਹਨ।

ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ। ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਹੜ੍ਹਾਂ ਦੀ ਲਪੇਟ ਵਿੱਚ ਹਨ। ਚਾਰ ਜ਼ਿਲ੍ਹਿਆਂ ਵਿੱਚ NDRF ਦੀਆਂ 11 ਟੀਮਾਂ ਅਤੇ ਫੌਜ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ।

ਹਿਮਾਚਲ ਵਿੱਚ ਮੀਂਹ ਕਾਰਨ ਬਿਆਸ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ। ਡੀਸੀ ਕਪੂਰਥਲਾ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਅੰਮ੍ਰਿਤਸਰ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭੋਜਨ ਸਮੱਗਰੀ, ਸਾਫ਼ ਪਾਣੀ ਅਤੇ ਮੈਡੀਕਲ ਕੈਂਪ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੰਤਰੀ ਹਰਭਜਨ ਸਿੰਘ ਈਟੀਓ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣਗੇ ਅਤੇ ਜਾਨਵਰਾਂ ਲਈ ਦਵਾਈਆਂ ਅਤੇ ਚਾਰਾ ਮੁਹੱਈਆ ਕਰਵਾਉਣਗੇ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ