No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ : ਲੜਕੀ ਤੋਂ ਲੜਕਾ ਬਣੇ ਸ਼ਰਦ ਸਿੰਘ ਹੁਣ ਪਿਤਾ ਬਣ ਗਏ ਹਨ। ਲੜਕੀ ਦੇ ਰੂਪ ਵਿਚ ਪੈਦਾ ਹੋਏ ਤੇ ਫਿਰ ਜੈਂਡਰ ਚੇਂਜ ਕਰਵਾਇਆ, ਹੁਣ ਵਿਆਹ ਤੋਂ ਬਾਅਦ ਉਨ੍ਹਾਂ ਘਰ ਪੁੱਤਰ ਪੈਦਾ ਹੋਇਆ ਹੈ। ਮਾਮਲਾ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦਾ ਹੈ। 

ਰਿਪੋਰਟ ਮੁਤਾਬਕ ਸ਼ਰਦ ਸਿੰਘ ਆਪਣਾ ਜੈਂਡਰ ਚੇਂਜ ਕਰਵਾ ਕੇ ਲੜਕੀ ਤੋਂ ਲੜਕਾ ਬਣ ਗਏ। ਪਹਿਲਾਂ ਉਨ੍ਹਾਂ ਦਾ ਨਾਂ  ਸਰਿਤਾ ਹੋਇਆ ਕਰਦਾ ਸੀ ਤੇ ਬਾਅਦ ਵਿਚ ਸ਼ਰਦ ਸਿੰਘ ਵਜੋਂ ਜਾਣੇ ਜਾਣ ਲੱਗੇ। ਉਸ ਕੋਲ ਇਸ ਲਈ ਸਰਕਾਰੀ ਸਰਟੀਫਿਕੇਟ ਵੀ ਹੈ।

ਸ਼ਰਧ ਸਿੰਘ ਨੇ ਬੀ.ਐੱਡ ਕਰਨ ਤੋਂ ਬਾਅਦ ਸਾਲ 2020 ਵਿੱਚ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕੀਤੀ ਅਤੇ ਮੁੱਢਲੀ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਲਿੰਗ ਚੇਂਜ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਥੈਰੇਪੀ ਤੋਂ ਬਾਅਦ ਉਸ ਦੇ ਚਿਹਰੇ ‘ਤੇ ਦਾੜ੍ਹੀ ਅਤੇ ਮੁੱਛਾਂ ਵਧਣ ਲੱਗੀਆਂ ਅਤੇ ਉਸ ਦੀ ਆਵਾਜ਼ ਵਿਚ ਭਾਰੀਪਨ ਆਉਣਾ ਸ਼ੁਰੂ ਹੋ ਗਿਆ।

2 ਸਾਲ ਪਹਿਲਾ ਕਰਵਾਇਆ ਵਿਆਹ

23 ਨਵੰਬਰ 2023 ਨੂੰ ਆਪਣੀ ਪ੍ਰੇਮਿਕਾ ਸਵਿਤਾ ਸਿੰਘ ਨਾਲ ਸ਼ਰਦ ਨੇ 2 ਸਾਲ ਪਹਿਲਾਂ ਵਿਆਹ ਕਰਵਾ ਲਿਆ, ਜੋ ਕਿ ਪੀਲੀਭੀਤ ਦੀ ਰਹਿਣ ਵਾਲੀ ਹੈ ਤੇ ਹੁਣ ਉਨ੍ਹਾਂ ਘਰ ਪੁੱਤਰ ਦਾ ਜਨਮ ਹੋਇਆ ਹੈ। ਪੁੱਤਰ ਦੇ ਜਨਮ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਨਿੱਜੀ ਹਸਪਤਾਲ ਦੇ ਡਾਕਟਰ ਜੈਨ ਨੇ ਕਿਹਾ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ।

26 ਸਾਲਾਂ ਬਾਅਦ ਘਰ ਵਿਚ ਪੁੱਤਰ ਦਾ ਜਨਮ

 ਖੁਸ਼ੀ ਨੂੰ ਸਾਂਝਾ ਕਰਦੇ ਹੋਏ ਸ਼ਰਦ ਸਿੰਘ ਨੇ ਕਿਹਾ ਕਿ ਮੇਰੀ ਪਤਨੀ ਸਵਿਤਾ ਸਿੰਘ ਨੇ 10-15 ਸਾਲ ਪਹਿਲਾਂ ਜੋ ਸੁਪਨਾ ਦੇਖਿਆ ਸੀ, ਉਹ ਅੱਜ ਪੂਰਾ ਹੋ ਗਿਆ ਹੈ। ਸਾਡੇ ਪਰਿਵਾਰ ਵਿੱਚ 26 ਸਾਲਾਂ ਬਾਅਦ ਇੱਕ ਪੁੱਤਰ ਦਾ ਜਨਮ ਹੋਇਆ ਹੈ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ