View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ–  ਜਲੰਧਰ ਦੇ ਢਿੱਲਵਾਂ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਇੱਕ ਕਾਰ ਅਤੇ ਇੱਕ ਪਿਕਅੱਪ ਗੱਡੀ ਦੀ ਜ਼ਬਰਦਸਤ ਟੱਕਰ ਹੋ ਗਈ । ਇਹ ਹਾਦਸਾ ਪਿੰਡ ਗਾਜ਼ੀ ਗਡਾਣਾ ਦੇ ਨੇੜੇ ਵਾਪਰਿਆ। ਹਾਦਸਾ ਇੰਨਾ ਖਤਰਨਾਕ ਸੀ ਕਿ ਇਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਸ ਪੂਰੀ ਘਟਨਾ ਵਿੱਚ 17 ਲੋਕ ਜ਼ਖਮੀ ਹੋਏ ਹਨ।

ਦੋਵੇਂ ਵਾਹਨ ਪਲਟੇ

 ਸੜਕ ਸੁਰੱਖਿਆ ਫੋਰਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਘਟਨਾ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਵਾਹਨ ਸੜਕ ‘ਤੇ ਪਲਟ ਗਏ ਹਨ।

ਪੁਲਸ ਕਰ ਰਹੀ ਜਾਂਚ

ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਢਿਲਵਾਂ ਦੇ ਐਸਐਚਓ ਦਵਿੰਦਰ ਬੀਰ ਸਿੰਘ ਪੁਲਿਸ ਪਾਰਟੀ ਨਾਲ ਪਹੁੰਚ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਵਾਹਨਾਂ ਨੂੰ ਵੀ ਸੜਕਾਂ ਤੋਂ ਹਟਾਇਆ ਜਾ ਰਿਹਾ ਹੈ। ਦੋਵਾਂ ਧਿਰਾਂ ਦੇ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ