View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੀ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਦੋ ਗੁੱਟ ਆਪਸ ਵਿੱਚ ਭਿੜ ਗਏ। ਮੀਡੀਆ ਰਿਪੋਰਟਾਂ ਮੁਤਾਬਕ ਖਾਲਿਸਤਾਨੀ ਗੁੱਟ ਨੇ ਬਜ਼ੁਰਗਾਂ ਵੱਲੋਂ ਚਲਾਈ ਜਾ ਰਹੀ ਸੋਸਾਇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਗੱਲ ਨੂੰ ਲੈ ਕੇ ਧੱਕਾ-ਮੁੱਕੀ ਸ਼ੁਰੂ ਹੋ ਗਈ। ਉੱਥੇ ਹੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

30 ਮਾਰਚ ਦੀ ਹੈ ਵਾਇਰਲ ਹੋ ਰਹੀ ਵੀਡੀਓ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ 30 ਮਾਰਚ ਦੀ ਦੱਸੀ ਜਾ ਰਹੀ ਹੈ। ਜਿਸ ਵਿੱਚ ਗੁਰਦੁਆਰੇ ਦੇ ਹਾਲ ਵਿੱਚ ਕਾਫੀ ਭੀੜ ਦੇਖੀ ਜਾ ਰਹੀ ਹੈ ਅਤੇ ਇਸ ਦੌਰਾਨ ਧੱਕਾ-ਮੁੱਕੀ ਵੀ ਹੋ ਰਹੀ ਹੈ। ਜਿਵੇਂ ਹੀ ਇਸ ਘਟਨਾ ਬਾਰੇ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਦੋਵਾਂ ਪੱਖਾਂ ਨੂੰ ਸ਼ਾਂਤ ਕਰਵਾਇਆ।

ਕਮੇਟੀ ਦੀ ਮੀਟਿੰਗ ਵਿੱਚ ਬੈਨਰ ਲੈ ਕੇ ਪਹੁੰਚੇ ਸਨ ਲੋਕ

ਦਰਅਸਲ, 30 ਮਾਰਚ ਨੂੰ ਗੁਰਦੁਆਰੇ ਵਿੱਚ ਬਜ਼ੁਰਗ ਕਮੇਟੀ ਦੇ ਮੈਂਬਰਾਂ ਵਿਚਕਾਰ ਬੈਠਕ ਚੱਲ ਰਹੀ ਸੀ। ਇਸੇ ਦੌਰਾਨ ਕੁਝ ਲੋਕਾਂ ਨੇ ਬੈਨਰ ਲਗਾ ਕੇ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਸੰਗਤ ਨੇ ਇਸ ਦਾ ਵਿਰੋਧ ਕੀਤਾ ਤਾਂ ਮਾਹੌਲ ਵਿਗੜ ਗਿਆ। ਲੋਕ ਧੱਕਾ-ਮੁੱਕੀ ਕਰਨ ਲੱਗੇ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਸਥਿਤੀ ਵਿਗੜਦੀ ਦੇਖ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਪੱਖਾਂ ਨੂੰ ਵੱਖ ਕੀਤਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ