View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤੇ ਗਿਆ ਇਕ ਸ਼ਰਧਾਲੂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਨੂੰ ਸ਼ੁਰੂ ਹੋਈ ਸੀ। 

 ਯਾਤਰਾ ਦੌਰਾਨ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਪੁਲਨਾ ਤੋਂ ਦੋ ਕਿਲੋਮੀਟਰ ਅੱਗੇ ਜੰਗਲ ਚੱਟੀ ਵਿੱਚ ਇੱਕ ਨੌਜਵਾਨ ਖੱਡ ਵਿੱਚ ਡਿੱਗ ਗਿਆ। ਸੂਚਨਾ ਮਿਲਦੇ ਹੀ ਗੋਬਿੰਦਘਾਟ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਬਾਹਰ ਕੱਢ ਲਿਆ।

ਡੂੰਘੀ ਖੱਡ ਵਿੱਚ ਡਿੱਗਣ ਕਾਰਨ ਜਾਨ ਚਲੀ ਗਈ

ਇਹ ਹਾਦਸਾ ਕੱਲ੍ਹ ਵਾਪਰਿਆ, ਜਿੱਥੇ 18 ਸਾਲਾ ਗੁਰਪ੍ਰੀਤ ਸਿੰਘ ਦੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਂਦੇ ਸਮੇਂ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ 90 ਲੋਕਾਂ ਦੇ ਜੱਥੇ ਦਾ ਹਿੱਸਾ ਸੀ ਪਰ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਜੰਗਲ ਚੱਟੀ ਦੇ ਨੇੜੇ, ਗੁਰਪ੍ਰੀਤ ਸਿੰਘ ਨੇ ਮੁੱਖ ਪੈਦਲ ਰਸਤਾ ਛੱਡ ਦਿੱਤਾ ਅਤੇ ਪੁਰਾਣੇ ਅਤੇ ਖਰਾਬ ਸ਼ਾਰਟਕੱਟ ਦੀ ਵਰਤੋਂ ਕੀਤੀ। ਜਿਸ ਕਾਰਨ ਉਹ ਰੇਲਿੰਗ ਪਾਰ ਕਰ ਕੇ ਉਸ ਰਸਤੇ ‘ਤੇ ਚਲਾ ਗਿਆ, ਜੋ ਸੁਰੱਖਿਆ ਕਾਰਨਾਂ ਕਰਕੇ ਪਹਿਲਾਂ ਹੀ ਬੰਦ ਸੀ। ਇਸ ਦੌਰਾਨ, ਉਹ ਫਿਸਲ ਗਿਆ ਅਤੇ ਡੂੰਘੀ ਖੱਡ ਵਿੱਚ ਡਿੱਗ ਗਿਆ।

ਹੇਮਕੁੰਟ ਸਾਹਿਬ ਦਾ ਧਾਰਮਿਕ ਮਹੱਤਵ

ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਅਤੇ ਇਸਦੇ ਨੇੜੇ ਸਥਿਤ ਪਵਿੱਤਰ ਹੀਮ ਸਰੋਵਰ ਸਮੁੰਦਰ ਤਲ ਤੋਂ 15,200 ਫੁੱਟ ਦੀ ਉਚਾਈ ‘ਤੇ ਸਥਿਤ ਹੈ। ਇਸਨੂੰ ਸਿੱਖ ਭਾਈਚਾਰੇ ਦੇ ਸਭ ਤੋਂ ਪਵਿੱਤਰ ਤੀਰਥ ਅਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ, ਧਾਰਮਿਕ ਵਿਸ਼ਵਾਸ ਅਨੁਸਾਰ, ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਅਸਥਾਨ ‘ਤੇ ਕਠੋਰ ਤਪੱਸਿਆ ਕੀਤੀ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ