View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗੋਰਾਇਆ ਨੈਸ਼ਨਲ ਹਾਈਵੇਅ ’ਤੇ ਚਚਰਾੜੀ ਓਵਰਬ੍ਰਿਜ ਦੇ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੈਮੀਕਲ ਨਾਲ ਭਰੇ ਇੱਕ ਚਲਦੇ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਕੈਮੀਕਲ ਹੋਣ ਕਾਰਨ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਦੇਖਦੇ ਹੀ ਦੇਖਦੇ ਪੂਰਾ ਟਰੱਕ ਸੜ ਕੇ ਸੁਆਹ ਹੋ ਗਿਆ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਲਗਭਗ 5 ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਪੁਲਿਸ ਮੁਤਾਬਕ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ