ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਨੇ ਆਪਣਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ! ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਹੁਣ ਵਾਰਡ ਨੰਬਰ 57 ਦੀ ਹਰ ਯੋਗ ਮਹਿਲਾ ਦੇ ਬੈਂਕ ਖਾਤੇ ਵਿੱਚ 1000 ਰੁਪਏ ਜਮ੍ਹਾ ਕਰਵਾਏਗੀ। ਇਹ ਕਦਮ ਸਾਡੀਆਂ ਮਾਵਾਂ-ਭੈਣਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ।