View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੰਬੀ ਪੁੱਛਗਿੱਛ ਅਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਈਡੀ ਦੀਆਂ ਟੀਮਾਂ ਨੇ ਇੱਕੋ ਵੇਲੇ ਚੰਡੀਗੜ੍ਹ, ਦਿੱਲੀ ਅਤੇ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਚੰਡੀਗੜ੍ਹ ਦੇ ਸੈਕਟਰ-2 ਵਿੱਚ 15 ਗੱਡੀਆਂ ਵਿੱਚ ਆਏ ਅਧਿਕਾਰੀਆਂ ਨੇ ਮੰਤਰੀ ਦੀ ਕੋਠੀ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਬਾਹਰ CRPF ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ।

ਸੰਜੀਵ ਅਰੋੜਾ ‘ਤੇ ਇੱਕ ਸਾਲ ਦੇ ਅੰਦਰ ਇਹ ਤੀਜੀ ਵਾਰ ਅਤੇ ਇਸੇ ਮਹੀਨੇ ਵਿੱਚ ਦੂਜੀ ਵਾਰ ਈਡੀ ਦੀ ਰੇਡ ਹੋਈ ਹੈ। ਮੰਤਰੀ ਦੇ ਘਰ ਦੇ ਨਾਲ-ਨਾਲ ਉਨ੍ਹਾਂ ਦੀ ਕੰਪਨੀ ‘ਹੈਂਪਟਨ ਸਕਾਈ ਰਿਐਲਿਟੀ’ ਦੇ ਦਫ਼ਤਰ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਈਡੀ ਦਾ ਸ਼ੱਕ ਹੈ ਕਿ ਸੰਜੀਵ ਅਰੋੜਾ ਨੇ ਆਪਣੀ ਕੰਪਨੀ ਰਾਹੀਂ ਮੋਬਾਈਲ ਫੋਨਾਂ ਦੀ 100 ਕਰੋੜ ਰੁਪਏ ਦੀ ਫਰਜ਼ੀ ਖਰੀਦ ਦਿਖਾਈ ਅਤੇ ਟੈਕਸ (GST) ਦੀ ਚੋਰੀ ਕੀਤੀ। ਇਲਜ਼ਾਮ ਹੈ ਕਿ ਉਨ੍ਹਾਂ ਨੇ ਇਸ ਪੈਸੇ ਨੂੰ ਘੁਮਾ ਕੇ ਦੁਬਈ ਰਾਹੀਂ ਭਾਰਤ ਲਿਆਂਦਾ (ਮਨੀ ਲਾਂਡਰਿੰਗ ਕੀਤੀ)।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ