View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 13 ਸਾਲ ਪੁਰਾਣੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਤਰਨਤਾਰਨ ਅਦਾਲਤ ਵੱਲੋਂ ਸੁਣਾਈ ਗਈ 4 ਸਾਲ ਦੀ ਕੈਦ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ।

ਸੁਨੀਲ ਜਾਖੜ ਨੇ ਸਾਧਿਆ ਨਿਸ਼ਾਨਾ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲਾਲਪੁਰਾ ਭਾਵੇਂ ‘ਸਮਝੌਤੇ’ ਤਹਿਤ ਬਰੀ ਹੋ ਗਏ ਹੋਣ, ਪਰ ਪੀੜਤਾ ਨਾਲ ਸ਼ਰੇਆਮ ਬੇਇਨਸਾਫ਼ੀ ਹੋਈ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ‘ਆਪ’ ਦੇ ਵਿਧਾਇਕ ਅਤੇ ਮੰਤਰੀ ਲਗਾਤਾਰ ਕਲੀਨ ਚਿੱਟ ਲੈ ਕੇ ਘੁੰਮ ਰਹੇ ਹਨ।

ਹਾਈਕੋਰਟ ਵਿੱਚ ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਪੀੜਤ ਪੱਖ ਅਤੇ ਦੋਸ਼ੀਆਂ ਵਿਚਕਾਰ 4 ਫਰਵਰੀ 2026 ਨੂੰ ਆਪਸੀ ਸਮਝੌਤਾ ਹੋ ਚੁੱਕਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਦੋਵੇਂ ਪੱਖ ਵਿਵਾਦ ਸੁਲਝਾਉਣ ਲਈ ਸਹਿਮਤ ਹਨ, ਤਾਂ ਸਜ਼ਾ ਬਰਕਰਾਰ ਰੱਖਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ।

ਇਹ ਮਾਮਲਾ ਸਾਲ 2013 ਦਾ ਹੈ ਜਦੋਂ ਮਨਜਿੰਦਰ ਸਿੰਘ ਲਾਲਪੁਰਾ ਟੈਕਸੀ ਡਰਾਈਵਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ‘ਤੇ ਇੱਕ ਵਿਆਹ ਵਿੱਚ ਆਈ ਲੜਕੀ ਨਾਲ ਮਾਰਕੁੱਟ ਅਤੇ ਛੇੜਛਾੜ ਦੇ ਇਲਜ਼ਾਮ ਲੱਗੇ ਸਨ। ਤਰਨਤਾਰਨ ਅਦਾਲਤ ਨੇ 10 ਸਤੰਬਰ 2025 ਨੂੰ ਉਨ੍ਹਾਂ ਨੂੰ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

|

|

|

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਦੇਰ ਰਾਤ ਇੱਕ

|

|

|

ਬੁੱਧਵਾਰ, ੧੯ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਧਨਾਸਿਰੀ ਮਹਲਾ ੩

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ