View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਤੋਂ ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ, ਵਾਸ਼ਰੂਮ ਵਿੱਚ ਅਚਾਨਕ ਪੈਰ ਫਿਸਲਣ ਕਾਰਨ ਉਹ ਸੰਤੁਲਨ ਖੋ ਬੈਠੇ ਅਤੇ ਉਨ੍ਹਾਂ ਦਾ ਮੱਥਾ ਨਲਕੇ ਨਾਲ ਜਾ ਟਕਰਾਇਆ, ਜਿਸ ਕਾਰਨ ਉਨ੍ਹਾਂ ਦਾ ਮੱਥਾ ਪਾਟ ਗਿਆ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਸਵੇਰੇ ਮੁੱਢਲੀ ਸਹਾਇਤਾ ਦਿੱਤੀ ਗਈ।

ਮੱਥੇ ‘ਤੇ ਲੱਗੇ 27 ਟਾਂਕੇ

ਹਾਲਤ ਗੰਭੀਰ ਹੋਣ ਕਾਰਨ ਦੇਰ ਸ਼ਾਮ ਉਨ੍ਹਾਂ ਦੇ ਮੱਥੇ ‘ਤੇ ਕਰੀਬ 27 ਟਾਂਕੇ ਲਗਾਏ ਗਏ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

6 ਮਹੀਨੇ ਪਹਿਲਾਂ ਵੀ ਹੋਇਆ ਸੀ ਹਾਦਸਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਰੀਬ ਛੇ ਮਹੀਨੇ ਪਹਿਲਾਂ ਵੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਚੁੱਕੇ ਹਨ। ਉਸ ਸਮੇਂ ਦਿੱਲੀ ਤੋਂ ਪਰਤਦੇ ਸਮੇਂ ਖਨੌਰੀ ਬਾਰਡਰ ਨੇੜੇ ਉਨ੍ਹਾਂ ਦੀ ਇਨੋਵਾ ਕਾਰ ਡਿਵਾਈਡਰ ਨਾਲ ਟਕਰਾ ਗਈ ਸੀ। ਉਸ ਹਾਦਸੇ ਵਿੱਚ ਉਨ੍ਹਾਂ ਦੇ ਚਿਹਰੇ ‘ਤੇ 45 ਟਾਂਕੇ ਲੱਗੇ ਸਨ ਅਤੇ ਉਨ੍ਹਾਂ ਦਾ ਗਨਮੈਨ ਵੀ ਜ਼ਖ਼ਮੀ ਹੋ ਗਿਆ ਸੀ। ਪਹਿਲਾਂ ਉਨ੍ਹਾਂ ਨੂੰ ਕੈਥਲ ਦੇ ਹਸਪਤਾਲ ਲਿਜਾਇਆ ਗਿਆ ਸੀ ਅਤੇ ਬਾਅਦ ਵਿੱਚ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੧੮ ਚੇਤ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੫ ਘਰੁ

ਖਬਰਿਸਤਾਨ ਨੈੱਟਵਰਕ – ਜਲੰਧਰ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸਰਕਾਰੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਲੋਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਚਕੂਲਾ ਦੇ ਸੈਰ-ਸਪਾਟਾ ਸਥਾਨ ਮੋਰਨੀ ਹਿਲਜ਼ ਵਿੱਚ ਐਤਵਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ