No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਭਰਤੀ ਹੋ ਕੇ ਆਸਥਾ ਪੂਨੀਆ ਨੇ ਇਤਿਹਾਸ ਰਚ ਦਿੱਤਾ ਹੈ। ਉਹ ਜਲ ਸੈਨਾ ਦੀ ਪਹਿਲੀ ਮਹਿਲਾ ਲੜਾਕੂ ਪਾਇਲਟ ਬਣ ਗਈ ਹੈ। ਇਹ ਸਿਰਫ਼ ਉਸ ਦੀ ਨਿੱਜੀ ਸਫਲਤਾ ਨਹੀਂ ਹੈ, ਸਗੋਂ ਭਾਰਤੀ ਜਲ ਸੈਨਾ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਲਿੰਗ ਸਮਾਨਤਾ ਵੱਲ ਇੱਕ ਵੱਡੀ ਪ੍ਰਾਪਤੀ ਵੀ ਹੈ। ਆਸਥਾ ਪੂਨੀਆ ਨੇ 3 ਜੁਲਾਈ 2025 ਨੂੰ ਵਿਸ਼ਾਖਾਪਟਨਮ ਦੇ ਆਈਐਨਐਸ ਦੇਗਾ ਵਿਖੇ ਬੇਸਿਕ ਹਾਕ ਕਨਵਰਜ਼ਨ ਕੋਰਸ ਪੂਰਾ ਕਰ ਕੇ ਇਹ ਮੁਕਾਮ ਹਾਸਲ ਕੀਤਾ। 

ਗੋਲਡਨ ਵਿੰਗਜ਼’ ਨਾਲ ਸਨਮਾਨਤ

ਆਸਥਾ ਪੂਨੀਆ ਨੂੰ ਇਸ ਕੋਰਸ ਤੋਂ ਬਾਅਦ ‘ਗੋਲਡਨ ਵਿੰਗਜ਼’ ਨਾਲ ਸਨਮਾਨਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਨੂੰ ਸਹਾਇਕ ਜਲ ਸੈਨਾ ਮੁਖੀ (ਏਅਰ) ਰੀਅਰ ਐਡਮਿਰਲ ਜਨਕ ਬੇਵਾਲੀ ਨੇ ਦਿੱਤਾ। ਇਹ ‘ਗੋਲਡਨ ਵਿੰਗ’ ਇਸ ਗੱਲ ਦਾ ਪ੍ਰਤੀਕ ਹਨ ਕਿ ਉਹ ਹੁਣ ਲੜਾਕੂ ਜਹਾਜ਼ ਉਡਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਸਥਾ ਪੂਨੀਆ ਅਤੇ ਇੱਕ ਹੋਰ ਅਧਿਕਾਰੀ ਲੈਫਟੀਨੈਂਟ ਅਤੁਲ ਕੁਮਾਰ ਢਲ ਨੂੰ ਇਹ ਸਨਮਾਨ 3 ਜੁਲਾਈ ਨੂੰ ਆਯੋਜਿਤ ‘ਵਿੰਗਿੰਗ ਸਮਾਰੋਹ’ ਵਿੱਚ ਦਿੱਤਾ ਗਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਆਸਥਾ ਪੂਨੀਆ ਨੇ ਸਾਰੀਆਂ ਚੁਣੌਤੀਆਂ ਨੂੰ ਪਾਰ ਕਰਦੇ ਹੋਏ ਜਲ ਸੈਨਾ ਵਿੱਚ ਮਹਿਲਾ ਲੜਾਕੂ ਪਾਇਲਟਾਂ ਵਜੋਂ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤੀ ਜਲ ਸੈਨਾ ਪਹਿਲਾਂ ਹੀ ਮਰੀਨ ਰਿਕੋਨਾਈਸੈਂਸ ਜਹਾਜ਼ਾਂ ਅਤੇ ਹੈਲੀਕਾਪਟਰਾਂ ਵਿੱਚ ਮਹਿਲਾ ਅਧਿਕਾਰੀਆਂ ਨੂੰ ਸ਼ਾਮਲ ਕਰ ਚੁੱਕੀ ਹੈ। ਇਹ ਔਰਤਾਂ ਪਾਇਲਟ ਅਤੇ ਨੇਵਲ ਏਅਰ ਆਪ੍ਰੇਸ਼ਨ ਅਫਸਰਾਂ ਵਜੋਂ ਸੇਵਾਵਾਂ ਨਿਭਾ ਰਹੀਆਂ ਹਨ।

ਸਬ-ਲੈਫਟੀਨੈਂਟ ਆਸਥਾ ਪੂਨੀਆ ਨੂੰ ਨੇਵਲ ਕੰਬੈਟ ਏਵੀਏਸ਼ਨ ਬ੍ਰਾਂਚ ਵਿੱਚ ਸ਼ਾਮਲ ਕਰਨਾ ਔਰਤਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਨੇਵੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਕਦਮ ਮਹਿਲਾ ਸਸ਼ਕਤੀਕਰਨ, ਬਰਾਬਰ ਅਧਿਕਾਰਾਂ ਅਤੇ ਮੌਕਿਆਂ ਦੀ ਸੰਸਕ੍ਰਿਤੀ ਨੂੰ ਵੀ ਮਜ਼ਬੂਤ ​​ਕਰਦਾ ਹੈ।

ਹਰਿਆਣਾ ਦੀ ਰਹਿਣ ਵਾਲੀ ਆਸਥਾ

 ਜਾਣਕਾਰੀ ਅਨੁਸਾਰ, ਆਸਥਾ ਪੂਨੀਆ ਹਰਿਆਣਾ ਦੀ ਰਹਿਣ ਵਾਲੀ ਹੈ। ਸਿਖਲਾਈ ਦੌਰਾਨ, ਉਸਨੇ ਨਾ ਸਿਰਫ਼ ਸਾਰੇ ਮਾਪਦੰਡ ਪੂਰੇ ਕੀਤੇ ਸਗੋਂ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ। ਆਸਥਾ ਦੀ ਇਹ ਸਫਲਤਾ ਦੇਸ਼ ਦੀਆਂ ਕਰੋੜਾਂ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ