View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਦੋ ਨੌਜਵਾਨਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਦੱਸ ਦੇਈਏ ਕਿ ਉਨ੍ਹਾਂ ਦੀ ਪਛਾਣ ਲੁਧਿਆਣਾ ਦੇ ਵਾਸੀਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰ ਦਾ ਟਾਇਰ ਫਟਣ ਕਾਰਨ ਡਰਾਈਵਰ ਦਾ ਸੰਤੁਲਨ ਵਿਗੜ ਗਿਆ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰਿਆ।

ਇਹ ਹਾਦਸਾ ਥਾਨਿਕਪੁਰਾ ਦੇ ਆਰੀਅਨ ਸਕੂਲ ਦੇ ਨੇੜੇ ਵਾਪਰਿਆ ਜਿੱਥੇ ਇਕ ਸਵਿਫਟ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਲਗਭਗ 150 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਖਾਈ ਵਿੱਚ ਡਿੱਗਦੇ ਸਾਰ ਹੀ ਕਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜਾਬ ਦੇ ਦੋ ਲੋਕਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ।

ਘਟਨਾ ਦੀ ਸੀਸੀਟੀਵੀ ਆਈ ਸਾਹਮਣੇ

ਹਾਦਸਾਗ੍ਰਸਤ ਕਾਰ ਦਾ ਨੰਬਰ PB10KH7531 ਹੈ, ਜੋ ਲੁਧਿਆਣਾ ਦੇ ਰਜਨੀਸ਼ ਕੁਮਾਰ ਦੇ ਨਾਂ ‘ਤੇ ਰਜਿਸਟਰਡ ਹੈ। ਕਾਰ ਸਵਾਰ ਲੁਧਿਆਣਾ ਦੇ ਤਾਜਪੁਰ ਰੋਡ ਦੇ ਰਹਿਣ ਵਾਲੇ ਸਨ।ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੋੜ ਕੱਟਦੇ ਸਮੇਂ ਸਾਹਮਣੇ ਤੋਂ ਇੱਕ ਗੱਡੀ ਆਉਣ ਕਾਰਨ ਕਾਰ ਅਚਾਨਕ ਅਨਿਯੰਤਰਿਤ ਹੋ ਕੇ ਫਿਲਮੀ ਸਟਾਈਲ ਵਿੱਚ ਖਾਈ ਵਿੱਚ ਜਾ ਡਿੱਗੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਅਤੇ ਕਾਰ ਵਿੱਚੋਂ ਸੜ ਚੁੱਕੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਏ.ਐੱਸ.ਪੀ. ਊਨਾ ਸੰਜੀਵ ਭਾਟੀਆ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਖ਼ੌਫ਼ਨਾਕ ਮੰਜ਼ਰ ਨੂੰ ਦੇਖ ਕੇ ਹਰ ਕੋਈ ਸਹਿਮ ਗਿਆ ਹੈ। ਲੁਧਿਆਣਾ ਵਿੱਚ ਪੀੜਤ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ