View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਐਤਵਾਰ ਨੂੰ ਦਿੱਲੀ ਛਾਉਣੀ ਮੈਟਰੋ ਸਟੇਸ਼ਨ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ।

 BMW ਕਾਰ ਨਾਲ ਹੋਈ ਟੱਕਰ 

ਜਾਣਕਾਰੀ ਅਨੁਸਾਰ, ਨਵਜੋਤ ਆਪਣੀ ਪਤਨੀ ਨਾਲ ਬਾਈਕ ‘ਤੇ ਜਾ ਰਿਹਾ ਸੀ, ਜਦੋਂ ਪਿੱਛੇ ਤੋਂ ਆ ਰਹੀ ਇੱਕ BMW ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ, ਕਾਰ ਚਲਾ ਰਹੀ ਔਰਤ ਦੋਵਾਂ ਨੂੰ ਹਸਪਤਾਲ ਲੈ ਗਈ ਪਰ ਨਵਜੋਤ ਦੀ ਮੌਤ ਹੋ ਗਈ। ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

BMW ਕਾਰ ਅਤੇ ਮੋਟਰਸਾਈਕਲ ਜ਼ਬਤ

ਪੁਲਿਸ ਨੇ ਹਾਦਸੇ ਵਿੱਚ ਸ਼ਾਮਲ BMW ਕਾਰ ਅਤੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਹੈ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਵਿੱਚ ਕਾਰ ਚਲਾ ਰਹੀ ਔਰਤ ਅਤੇ ਉਸ ਦੇ ਪਤੀ ਵੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਅਨੁਸਾਰ, ਜਲਦੀ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ