View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬ ਪੁਲਸ ਨੇ ਗੈਂਗਸਟਰਾਂ ਨਾਲ ਜੁੜੇ 4 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਰਿਪੋਰਟ ਮੁਤਾਬਕ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਹ ਸਾਂਝਾ ਆਪ੍ਰੇਸ਼ਨ ਕੀਤਾ। ਕਾਰਵਾਈ ਦੌਰਾਨ, ਮੁਲਜ਼ਮਾਂ ਤੋਂ ਦੋ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਰਹਿ ਰਹੇ ਬਦਨਾਮ ਅਪਰਾਧੀ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਮੁਲਜ਼ਮ ਸਰਹੱਦੀ ਖੇਤਰ ਵਿਚ ਕੁਝ ਖਾਸ ਲੋਕਾਂ ਨੂੰ ਨਿਸ਼ਾਨਾ ਬਣਾਉਣ ਅਤੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਲਈ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਸਨ।

4 ਮੁਲਜ਼ਮਾਂ ਦਾ ਬੈਕਗ੍ਰਾਊਂਡ ਕ੍ਰਿਮੀਨਲ

ਪੁਲਿਸ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪਹਿਲਾਂ ਅਪਰਾਧਿਕ ਰਿਕਾਰਡ ਹੈ ਅਤੇ ਉਹ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਇਸ ਮਾਮਲੇ ਵਿੱਚ, ਪੁਲਿਸ ਥਾਣਾ ਸਿਟੀ ਤਰਨਤਾਰਨ ਵਿੱਚ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ