ਖਬਰਿਸਤਾਨ ਨੈੱਟਵਰਕ- ਗੁਜਰਾਤ ਦੇ ਅਹਿਮਦਾਬਾਦ ਵਿੱਚ ਇਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਇਸ ਦੌਰਾਨ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋਇਆ ਹੈ।
BREAKING: Air India Ahmedabad to London flight with 130 passengers aboard crashes minutes after take off. pic.twitter.com/eVIbymeBsq
— Rahul Shivshankar (@RShivshankar) June 12, 2025
ਸ਼ੁਰੂਆਤੀ ਜਾਣਕਾਰੀ ਅਨੁਸਾਰ ਜਹਾਜ਼ ਇੱਕ ਰਿਹਾਇਸ਼ੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ। ਘਟਨਾ ਤੋਂ ਬਾਅਦ, ਇਲਾਕੇ ਦੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।ਇਹ ਹਾਦਸਾ ਅਹਿਮਦਾਬਾਦ ਵਿੱਚ ਟੇਕਆਫ ਦੌਰਾਨ ਹੋਇਆ। ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਜਹਾਜ਼ ਵਿੱਚ 200 ਤੋਂ 242 ਯਾਤਰੀ ਸਵਾਰ ਦੱਸੇ ਜਾ ਰਹੇ ਹਨ।
ਅਪਡੇਟ ਜਾਰੀ….