View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ ਵਿਚਕਾਰ ਏਅਰ ਇੰਡੀਆ ਨੇ ਵੱਡਾ ਕਦਮ ਚੁੱਕਦੇ ਹੋਏ ਇਜ਼ਰਾਈਲ ਲਈ ਆਪਣੀਆਂ ਸਾਰੀਆਂ ਉਡਾਣਾਂ ਨੂੰ 31 ਮਈ ਤੱਕ ਰੱਦ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਏਅਰਲਾਈਨ ਨੇ ਨਵੀਂ ਦਿੱਲੀ ਤੋਂ ਤੇਲ ਅਵੀਵ ਜਾਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਫੈਸਲੇ ਨਾਲ 40,000 ਤੋਂ ਵੱਧ ਯਾਤਰੀਆਂ ਦੀ ਚਿੰਤਾ ਵੱਧ ਗਈ ਹੈ।

ਏਅਰ ਇੰਡੀਆ ਅਨੁਸਾਰ, ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਸਿਰਫ਼ ਏਅਰ ਇੰਡੀਆ ਹੀ ਨਹੀਂ, ਸਗੋਂ ਕਈ ਹੋਰ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਵੀ ਤੇਲ ਅਵੀਵ ਰੂਟ ‘ਤੇ ਆਪਣੀਆਂ ਸੇਵਾਵਾਂ ਫਿਲਹਾਲ ਰੋਕ ਦਿੱਤੀਆਂ ਹਨ। ਹਾਲਾਂਕਿ, ਕੁਝ ਇਜ਼ਰਾਈਲੀ ਏਅਰਲਾਈਨਾਂ ਜਿਵੇਂ El Al, Israir, Arkia ਅਤੇ Air Haifa ਸਖ਼ਤ ਸੁਰੱਖਿਆ ਪਾਬੰਦੀਆਂ ਦੇ ਵਿਚਕਾਰ ਸੀਮਤ ਉਡਾਣਾਂ ਚਲਾ ਰਹੀਆਂ ਹਨ।

ਭਾਰਤੀਆਂ ਦੀਆਂ ਮੁਸ਼ਕਲਾਂ ਵਧੀਆਂ

ਫਲਾਈਟਾਂ ਬੰਦ ਹੋਣ ਕਾਰਨ ਇਜ਼ਰਾਈਲ ਵਿੱਚ ਫਸੇ ਭਾਰਤੀਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅਜਿਹੇ ਵਿੱਚ ਭਾਰਤ ਵਾਪਸ ਆਉਣ ਲਈ ਲੋਕਾਂ ਨੂੰ ਜ਼ਮੀਨੀ ਰਸਤੇ ਰਾਹੀਂ ਜਾਰਡਨ ਜਾਂ ਮਿਸਰ (Egypt) ਰਾਹੀਂ ਯਾਤਰਾ ਕਰਨੀ ਪੈ ਸਕਦੀ ਹੈ।

ਇਸ ਦੌਰਾਨ, ਭਾਰਤ ਸਰਕਾਰ ਵੀ ਉੱਥੇ ਫਸੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਤੇਲ ਅਵੀਵ ਸਥਿਤ ਭਾਰਤੀ ਦੂਤਾਵਾਸ (Embassy of India) ਦੀ ਮਦਦ ਨਾਲ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਪ੍ਰਕਿਰਿਆ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ