View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। ਅਕਾਲੀ ਦਲ ਦੇ ਕੌਂਸਲਰ ਚਤਰਵੀਰ ਸਿੰਘ ਨੇ ਇਲਾਕਾ ਨਿਵਾਸੀਆਂ ਨਾਲ ਮਿਲ ਕੇ ਇੱਕ ਮਹਿਲਾ ਨੂੰ ਨਸ਼ੀਲੇ ਪਦਾਰਥਾਂ ਸਮੇਤ ਰੰਗੇ ਹੱਥੀਂ ਕਾਬੂ ਕੀਤਾ। ਕੌਂਸਲਰ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਲਾਈਵ ਕੀਤੀ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਪਲਾਸਟਿਕ ਦੀ ਡੱਬੀ ‘ਚੋਂ ਮਿਲਿਆ ਨਸ਼ਾ

ਵੀਡੀਓ ਮੁਤਾਬਕ, ਕੌਂਸਲਰ ਚਤਰਵੀਰ ਸਿੰਘ ਨੇ ਮਹਿਲਾ ਕੋਲੋਂ ਇੱਕ ਪਲਾਸਟਿਕ ਦੀ ਡੱਬੀ ਬਰਾਮਦ ਕੀਤੀ, ਜਿਸ ਵਿੱਚੋਂ ਨਸ਼ੇ (ਚਿੱਟੇ) ਦੇ 5-7 ਪੈਕੇਟ ਮਿਲੇ। ਕੌਂਸਲਰ ਨੇ ਦੋਸ਼ ਲਾਇਆ ਕਿ ਇਹ ਮਹਿਲਾ ਲੰਬੇ ਸਮੇਂ ਤੋਂ ਇਲਾਕੇ ਵਿੱਚ ਨਸ਼ਾ ਵੇਚ ਰਹੀ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਹੁਣ ਔਰਤਾਂ ਅਤੇ ਬੱਚਿਆਂ ਦਾ ਸਹਾਰਾ ਲੈ ਕੇ ਸ਼ਰੇਆਮ ਨਸ਼ਾ ਵੇਚ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਨਹੀਂ ਕਰ ਰਿਹਾ।

ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਨਸ਼ੇ ਦੇ ਪੈਕੇਟ ਸੌਂਪ ਦਿੱਤੇ ਗਏ। ਹਾਲਾਂਕਿ, ਐਸ.ਐਚ.ਓ ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿਲਾ ਨਸ਼ਾ ਤਸਕਰ ਨਹੀਂ ਹੈ, ਸਗੋਂ ਉਹ ਖੁਦ ਨਸ਼ਾ ਕਰਨ ਦੀ ਆਦੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਨੂੰ ਜਲਦੀ ਹੀ ਕਾਬੂ ਕਰਕੇ ਨਸ਼ਾ ਮੁਕਤੀ ਕੇਂਦਰ ਵਿੱਚ ਭੇਜਿਆ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ