View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਲੋਕਾਂ ਦੇ ਮੋਬਾਈਲ ਫ਼ੋਨਾਂ ‘ਤੇ ਲਗਾਤਾਰ ਅਲਰਟ ਮੈਸੇਜ ਭੇਜੇ ਜਾ ਰਹੇ ਹਨ। ਪੰਜਾਬ SDMA (ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ) ਵੱਲੋਂ ਜਾਰੀ ਇਨ੍ਹਾਂ ਸੰਦੇਸ਼ਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਗਈ ਹੈ। ਅਲਰਟ ਅਨੁਸਾਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਨੇਰੀ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਨਵੇਂ ਅਲਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕੁਝ ਇਲਾਕਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ। ਇਹ ਮੌਸਮ 29 ਮਾਰਚ ਸਵੇਰੇ 8:30 ਵਜੇ ਤੋਂ 31 ਮਾਰਚ ਸਵੇਰੇ 8:30 ਵਜੇ ਤੱਕ ਆਪਣਾ ਅਸਰ ਦਿਖਾ ਸਕਦਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕਰਨ ਲਈ ਕਿਹਾ ਹੈ। ਲਗਾਤਾਰ ਆ ਰਹੇ ਇਨ੍ਹਾਂ ਅਲਰਟ ਸੰਦੇਸ਼ਾਂ ਨਾਲ ਲੋਕਾਂ ਵਿੱਚ ਚੌਕਸੀ ਵਧ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ