View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਅੰਮ੍ਰਿਤਪਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਗ੍ਰਹਿ ਸਕੱਤਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਦੇ ਅਧੀਨ ਉਸ ਦੀ ਅਸਥਾਈ ਰਿਹਾਈ ਵਾਲੀ ਮੰਗ ਨੂੰ ਖ਼ਾਰਜ ਕਰਨ ਦਾ ਹੁਕਮ ਦਿੱਤਾ ਗਿਆ ਸੀ।

ਸਰਦ ਰੁੱਤ ਸੈਸ਼ਨ ਵਿਚ ਹਿੱਸਾ ਲੈਣ ਲਈ ਮੰਗੀ ਸੀ ਪੈਰੋਲ

ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਹੁਕਮ ਦਿੱਤਾ ਸੀ ਕਿ ਉਹ ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਵੱਲੋਂ ਦਾਖਲ ਕੀਤੀ ਪਟੀਸ਼ਨ ’ਤੇ ਇਕ ਹਫ਼ਤੇ ਦੇ ਅੰਦਰ ਫ਼ੈਸਲਾ ਲੈਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਵਾਲੀ ਮੰਗ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਵਿਚ ਹਿੱਸਾ ਲੈਣ ਲਈ ਪੈਰੋਲ ਦੀ ਮੰਗ ਕੀਤੀ ਸੀ।

ਅਗਲੀ ਸੁਣਵਾਈ

ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।ਪਹਿਲਾਂ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੀ ਪੈਰੋਲ ‘ਤੇ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ, ਪਰ ਸਰਕਾਰ ਨੇ ਇਸਨੂੰ ਰੱਦ ਕਰ ਦਿੱਤਾ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.) ਅਤੇ ਐਸ.ਐਸ.ਪੀ. (ਐਸ.ਐਸ.ਪੀ.) ਨੇ ਰਿਪੋਰਟ ਦਿੱਤੀ ਕਿ ਅੰਮ੍ਰਿਤਪਾਲ ਨੂੰ ਪੈਰੋਲ ਦੇਣ ਨਾਲ ਮਾਹੌਲ ਵਿਗੜ ਸਕਦਾ ਹੈ। ਅੰਮ੍ਰਿਤਪਾਲ ਨੇ ਖਡੂਰ ਸਾਹਿਬ ਹਲਕੇ ਤੋਂ 2024 ਦੀ ਚੋਣ ਲਗਭਗ 200,000 ਵੋਟਾਂ ਨਾਲ ਜਿੱਤੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ