View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤਰ੍ਹਾਂ ਦੀਆਂ ਧਕਮੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਅਨੁਸਾਰ ਇੱਕ ਅਧਿਕਾਰੀ ਨੂੰ ਈਮੇਲ ਰਾਹੀਂ ਧਮਕੀ ਮਿਲੀ ਸੀ। 

ਜਿਸ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਆਡ ਵੀ ਤਾਇਨਾਤ ਕੀਤੇ ਗਏ ਹਨ।  ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। 

ਦੱਸ ਦੇਈਏ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਨੂੰ ਵੀ 9 ਈਮੇਲ ਭਰੀਆਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਮਾਮਲੇ ‘ਚ ਫਰੀਦਾਬਾਦ ਦੇ ਇੱਕ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। 

ਸੂਤਰਾਂ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਧਮਕੀਆਂ ਮਿਲਣ ਤੋਂ ਬਾਅਦ ਸੀਐੱਮ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ