View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਹਵਾਈ ਯਾਤਰੀਆਂ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਯਾਤਰੀਆਂ ਨੂੰ ਆਉਣ ਵਾਲੇ ਮਹੀਨਿਆਂ ‘ਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਸਕਦਾ ਹੈ । ਜਾਣਕਾਰੀ ਅਨੁਸਾਰ ਭਾਰਤੀ ਵਿਮਾਨਪੱਤਣ ਅਥਾਰਟੀ (AAI) ਨੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਅੰਮ੍ਰਿਤਸਰ ਏਅਰਪੋਰਟ ‘ਤੇ ਸਮਰ ਸ਼ੈਡਿਊਲ ਦੌਰਾਨ ਉਡਾਣਾਂ ਦੇ ਸੰਚਾਲਨ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ।

6 ਮਹੀਨਿਆਂ ‘ਚ 8 ਘੰਟੇ ਬੰਦ ਰਹੇਗਾ ਏਅਰਪੋਰਟ

ਜਾਰੀ ਕੀਤੇ ਗਏ NOTAM (ਨੋਟਿਸ ਟੂ ਏਅਰਮੈਨ) ਅਨੁਸਾਰ, ਰਨਵੇਅ ਰੋਜ਼ਾਨਾ ਦੁਪਹਿਰ 1:45 ਵਜੇ ਤੋਂ ਰਾਤ 9:45 ਵਜੇ ਤੱਕ ਬੰਦ ਰਹੇਗਾ। ਇਹ ਪਾਬੰਦੀ ਕੱਲ੍ਹ ਯਾਨੀ 1 ਅਪ੍ਰੈਲ 2026 ਤੋਂ 27 ਸਤੰਬਰ 2026 ਤੱਕ ਲਾਗੂ ਰਹੇਗੀ। ਇਸ ਸਮੇਂ ਦੌਰਾਨ ਦੁਪਹਿਰ 1:45 ਤੋਂ ਰਾਤ 9:45 ਵਜੇ ਦੇ ਵਿਚਕਾਰ ਕੋਈ ਵੀ ਉਡਾਣ ਨਹੀਂ ਚੱਲੇਗੀ। ਸਾਰੀਆਂ ਏਅਰਲਾਈਨਾਂ ਨੇ ਆਪਣੇ ਆਉਣ ਅਤੇ ਜਾਣ ਦੇ ਸਮੇਂ ਵਿੱਚ ਬਦਲਾਅ ਕਰ ਲਿਆ ਹੈ। ਉਡਾਣਾਂ ਹੁਣ NOTAM ਅਨੁਸਾਰ ਨਿਰਧਾਰਤ ਸਮੇਂ ਤੋਂ ਬਾਹਰ ਹੀ ਚਲਾਈਆਂ ਜਾਣਗੀਆਂ।

ਸਮਰ ਸ਼ੈਡਿਊਲ ਵਿੱਚ ਕੁੱਲ 62 ਉਡਾਣਾਂ

ਦੱਸ ਦੇਈਏ ਕਿ ਸਮਰ ਸ਼ੈਡਿਊਲ ਵਿੱਚ ਕੁੱਲ 62 ਉਡਾਣਾਂ (40 ਘਰੇਲੂ ਅਤੇ 22 ਅੰਤਰਰਾਸ਼ਟਰੀ) ਸ਼ਾਮਲ ਹਨ। ਇਹ ਹਵਾਈ ਅੱਡਾ ਦਿੱਲੀ, ਮੁੰਬਈ, ਬੈਂਗਲੁਰੂ, ਕੋਲਕਾਤਾ, ਅਹਿਮਦਾਬਾਦ, ਕੁੱਲੂ, ਸ੍ਰੀਨਗਰ ਅਤੇ ਪੁਣੇ ਨਾਲ ਜੁੜਿਆ ਹੋਇਆ ਹੈ। ਇਹ ਦੋਹਾ, ਦੁਬਈ, ਸਿੰਗਾਪੁਰ, ਬਰਮਿੰਘਮ, ਲੰਡਨ ਗੈਟਵਿਕ, ਕੁਆਲਾਲੰਪੁਰ, ਸ਼ਾਰਜਾਹ ਅਤੇ ਬੈਂਕਾਕ ਲਈ ਸਿੱਧੀ ਕਨੈਕਟੀਵਿਟੀ ਪ੍ਰਦਾਨ ਕਰਦਾ ਹੈ।

ਯਾਤਰੀਆਂ ਲਈ ਕੀਤੀ ਇਹ ਅਪੀਲ

ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਯਾਤਰਾ ਤੋਂ ਪਹਿਲਾਂ ਸਬੰਧਤ ਏਅਰਲਾਈਨ ਤੋਂ ਫਲਾਈਟ ਸ਼ੈਡਿਊਲ ਦੀ ਜਾਣਕਾਰੀ ਜ਼ਰੂਰ ਲੈ ਲੈਣ ਅਤੇ ਸਮੇਂ ਵਿੱਚ ਹੋਣ ਵਾਲੇ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਹਵਾਈ ਅੱਡੇ ‘ਤੇ ਪਹੁੰਚਣ ਲਈ ਲੋੜੀਂਦਾ ਸਮਾਂ ਹੱਥ ਵਿੱਚ ਰੱਖਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ