View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ NSA (ਐਨ.ਐਸ.ਏ.) ਖ਼ਤਮ ਹੋ ਚੁੱਕਾ ਹੈ। ਜਿਸ ਕਾਰਨ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਚੁੱਕੀ ਹੈ। ਉੱਥੋਂ ਹੀ ਅੰਮ੍ਰਿਤਪਾਲ ਦੀ ਅਦਾਲਤ ਵਿੱਚ ਪੇਸ਼ੀ ਹੋਈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਧਾਰਾ 307 ਸਮੇਤ ਕਈ ਗੰਭੀਰ ਦੋਸ਼ ਹਨ ਦਰਜ

ਅੰਮ੍ਰਿਤਪਾਲ ਦੇ ਵਕੀਲ ਨੇ ਦੱਸਿਆ ਕਿ ਪੁਲਿਸ FIR ਨੰਬਰ 39 ਦੇ ਤਹਿਤ ਇਹ ਕਾਰਵਾਈ ਕਰ ਰਹੀ ਹੈ। ਇਸ ਮਾਮਲੇ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਉਨ੍ਹਾਂ ‘ਤੇ ਕਈ ਗੰਭੀਰ ਦੋਸ਼ ਦਰਜ ਹਨ। ਇਸ ਕੇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਹਿਲਾਂ ਹੀ ਅਦਾਲਤ ਵਿੱਚ ਪੇਸ਼ੀ ਹੋ ਚੁੱਕੀ ਹੈ, ਜਦਕਿ ਹੁਣ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

ਜਾਣੋ ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅਜਨਾਲਾ ਵਿੱਚ ਅੰਮ੍ਰਿਤਪਾਲ ਆਪਣੇ ਸਮਰਥਕਾਂ ਸਮੇਤ ਬੈਰੀਕੇਡ ਤੋੜ ਕੇ ਪੁਲਿਸ ਥਾਣੇ ਵਿੱਚ ਵੜ ਗਏ ਸਨ। ਇਸ ਦੌਰਾਨ ਪੁਲਿਸ ਅਤੇ ਸਮਰਥਕਾਂ ਵਿਚਾਲੇ ਝੜਪ ਵੀ ਹੋਈ ਸੀ, ਜਿਸ ਦਾ ਮਕਸਦ ਇੱਕ ਗ੍ਰਿਫ਼ਤਾਰ ਸਾਥੀ ਨੂੰ ਛੁਡਵਾਉਣਾ ਦੱਸਿਆ ਗਿਆ ਸੀ।

ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗਾ ਕਰਨ ਵਰਗੇ ਗੰਭੀਰ ਦੋਸ਼ ਦਰਜ ਕੀਤੇ ਗਏ ਹਨ, ਜਿਸ ਵਿੱਚ ਅੰਮ੍ਰਿਤਪਾਲ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਅੰਮ੍ਰਿਤਪਾਲ ਨੂੰ ਅਪ੍ਰੈਲ 2023 ਵਿੱਚ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ