View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ ਮਿਲੀ। ਜਿੱਥੇ ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੂੰ ਕੈਦੀਆਂ ਨੂੰ ਕੋਰਟ ਲਿਜਾਣ ਲਈ ਈ-ਰਿਕਸ਼ਾ ਦਾ ਸਹਾਰਾ ਲੈਣਾ ਪਿਆ। ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਦੋ ਮੁਲਜ਼ਮਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਜਾ ਰਹੇ ਸਨ। ਰਸਤੇ ਵਿੱਚ ਪੁਲਿਸ ਦੀ ਸਰਕਾਰੀ ਗੱਡੀ ਅਚਾਨਕ ਖ਼ਰਾਬ ਹੋ ਗਈ ਅਤੇ ਸਟਾਰਟ ਨਹੀਂ ਹੋ ਸਕੀ।

ਦੱਸਿਆ ਜਾ ਰਿਹਾ ਹੈ ਕਿ ਇਹ ਗੱਡੀ ਰਸਤੇ ਵਿੱਚ ਕਈ ਥਾਂਵਾਂ ‘ਤੇ ਰੁਕਦੀ ਰਹੀ। ਜਦੋਂ ਗੱਡੀ ਖ਼ਰਾਬ ਹੋਈ, ਤਾਂ ਪੁਲਿਸ ਵਾਲੇ ਆਪਣੀ ਸਰਕਾਰੀ ਗੱਡੀ ਨੂੰ ਸੜਕ ‘ਤੇ ਲਾਵਾਰਿਸ ਛੱਡ ਕੇ ਮੁਲਜ਼ਮਾਂ ਨੂੰ ਈ-ਰਿਕਸ਼ਾ ਵਿੱਚ ਬਿਠਾ ਕੇ ਕੋਰਟ ਵੱਲ ਰਵਾਨਾ ਹੋ ਗਏ। ਫਿਲਹਾਲ ਇਹ ਮਾਮਲਾ ਪੂਰੇ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਕੈਦੀਆਂ ਦੀ ਸੁਰੱਖਿਆ ਨੂੰ ਲੈ ਕੇ ਇਹ ਇੱਕ ਵੱਡਾ ਖ਼ਤਰਾ ਹੋ ਸਕਦਾ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ