View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਹਮਲਾਵਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਤਾਬੜਤੋੜ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਸ਼ਕਿਸਮਤੀ ਰਹੀ ਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

9 ਤੋਂ 10 ਰਾਊਂਡ ਫਾਇਰ ਕੀਤੇ ਸਨ

ਹਮਲਾਵਰਾਂ ਨੇ ਘਰ ‘ਤੇ ਕਰੀਬ 9-10 ਗੋਲੀਆਂ ਚਲਾਈਆਂ। ਗੋਲੀਆਂ ਦੇ ਨਿਸ਼ਾਨ ਘਰ ਦੇ ਗੇਟ ‘ਤੇ ਸਾਫ਼ ਦੇਖੇ ਜਾ ਸਕਦੇ ਹਨ। ਪਰਿਵਾਰਕ ਮੈਂਬਰ ਰਸ਼ਪਾਲ ਸਿੰਘ ਅਨੁਸਾਰ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਪਰਿਵਾਰ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ‘ਤੇ ਜਾਂਚ ਜਾਰੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਸਾਂਝੀ ਕੀਤੀ ਵੀਡੀਉ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਤੁਰੰਤ ਸੁਧਾਰਿਆ ਜਾਵੇ, ਕਿਉਂਕਿ ਆਮ ਲੋਕ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ