View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

5:50 AM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਉਸ ਸਮੇਂ ਸਫਲਤਾ ਲੱਗਾ ਜਦੋਂ ਪਾਕਿਸਤਾਨ-ਸਮਰਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਨੇ ਇਸ ਮਾਡਿਊਲ ਨਾਲ ਜੁੜੇ ਦੋ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।

ਡੀਜੀਪੀ ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ

ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਨੂੰ ਪਾਕਿਸਤਾਨ-ਅਧਾਰਤ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਦੱਸਿਆ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਿੱਧੇ ਤੌਰ ‘ਤੇ ਇੱਕ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਇਹ ਹੈਂਡਲਰ ਉਨ੍ਹਾਂ ਨੂੰ ਵਟਸਐਪ ਰਾਹੀਂ ਡਰੋਨ ਡਿਲੀਵਰੀ ਲਈ ਪਿਕਅੱਪ ਪੁਆਇੰਟ ਭੇਜਦਾ ਸੀ। ਡਰੋਨ ਰਾਤ ਦੇ ਹਨੇਰੇ ਵਿੱਚ ਸਰਹੱਦ ਪਾਰ ਤੋਂ ਹਥਿਆਰ ਸੁੱਟਦੇ ਸਨ ਅਤੇ ਮੁਲਜ਼ਮ ਉਨ੍ਹਾਂ ਨੂੰ ਚੁੱਕ ਕੇ ਮਾਡਿਊਲ ਤੱਕ ਪਹੁੰਚਾਉਂਦੇ ਸਨ। ਜਾਂਚ ਤੋਂ ਪਤਾ ਲੱਗਾ ਕਿ ਇਹ ਮਾਡਿਊਲ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਪੰਜਾਬ ਵਿੱਚ ਹਥਿਆਰਾਂ ਦੀ ਨਿਰੰਤਰ ਸਪਲਾਈ ਲੜੀ ਬਣਾਈ ਰੱਖਣ ਲਈ ਕੰਮ ਕਰ ਰਿਹਾ ਸੀ।

|

|

Read this news in :

|

ਜ਼ਰੂਰ ਪੜ੍ਹੋ

ਇਹਨਾਂ ਨੂੰ ਨਾ ਛੱਡੋ:​

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਨੂਰਮਹਿਲ ਦੇ ਬੁਡਾਲਾ ਮੰਜਕੀ ਸਥਿਤ ਮੈਰਿਡ

|

|

|

ਜਲੰਧਰ ਪਾਸਪੋਰਟ ਦਫ਼ਤਰ 17 ਦਸੰਬਰ ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਬਕਾਇਆ

|

|

|

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਵਿਚ ਕੁੱਝ ਪ੍ਰਾਈਵੇਟ ਸਕੂਲਾਂ ਨੂੰ ਮਿਲੀਆਂ ਬੰਬ

|

|

|

ਖਬਰਿਸਤਾਨ ਨੈੱਟਵਰਕ- ਸੀਨੀਅਰ ਕਾਂਗਰਸ ਨੇਤਾ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ

|

|

|

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਇਸ ਸਮੇਂ ਓਪਰੇਸ਼ਨਲ

|

|

|

ਖਬਰਿਸਤਾਨ ਨੈੱਟਵਰਕ- ਸੀਨੀਅਰ ਕਾਂਗਰਸ ਨੇਤਾ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ

|

|

|

ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਤੋਂ ਧੁੰਦ ਦਾ ਯੈੱਲੋ ਅਲਰਟ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ