View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- 62 ਸਾਲਾ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ Anthony Albanese ਨੇ ਜੋਡੀ ਹੇਡਨ (46) ਨਾਲ ਦੂਜਾ ਵਿਆਹ ਕਰਵਾ ਲਿਆ। ਦੱਸ ਦੇਈਏ ਕਿ ਫਰਵਰੀ 2024 ‘ਚ ਹੇਡਨ ਨਾਲ ਉਨ੍ਹਾਂ ਨੇ ਮੰਗਣੀ ਕਰਵਾਈ ਸੀ।

ਪਹਿਲੀ ਪਤਨੀ ਸੀ ਕਰਮੇਲਾ ਕਾਲਵਾਰਸੋ

ਜ਼ਿਕਰਯੋਗ ਹੈ ਕਿ ਪਹਿਲੀ ਪਤਨੀ ਕਰਮੇਲਾ ਕਾਲਵਾਰਸੋ ਤੋਂ ਐਂਥਨੀ 2019 ‘ਚ ਵੱਖ ਹੋ ਗਏ ਸਨ। ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਜੋਡੀ ਹੇਡਨ ਨਾਲ ਵਿਆਹ ਕਰਵਾ ਕੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ, ਜਿਨ੍ਹਾਂ ਨੇ ਅਹੁਦੇ ਉਤੇ ਰਹਿੰਦੇ ਹੋਏ ਵਿਆਹ ਕਰਵਾਇਆ।

62 ਸਾਲਾ ਅਲਬਾਨੀਜ਼ ਅਤੇ 46 ਸਾਲਾ ਹੇਡਨ ਨੇ ਰਾਜਧਾਨੀ ਕੈਨਬਰਾ ਵਿਚ ਪ੍ਰਧਾਨ ਮੰਤਰੀ ਦੇ ਨਿਵਾਸ ਦ ਲਾਜ ਦੇ ਬਾਗ਼ ਵਿਚ ਇਕ ਨਿੱਜੀ ਸਮਾਰੋਹ ਵਿਚ ਵਿਆਹ ਕੀਤਾ। ਇਸ ਸਮਾਰੋਹ ਵਿਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕੁਝ ਨਜ਼ਦੀਕੀ ਦੋਸਤ ਸ਼ਾਮਲ ਹੋਏ। ਵਿਆਹ ਤੋਂ ਬਾਅਦ ਜਾਰੀ ਕੀਤੇ ਗਏ ਇਕ ਬਿਆਨ ਵਿਚ ਅਲਬਾਨੀਜ਼ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ। ਆਪਣੇ ਪਰਿਵਾਰ ਅਤੇ ਅਜ਼ੀਜ਼ਾਂ ਦੀ ਮੌਜੂਦਗੀ ਵਿਚ ਅਸੀਂ ਇਕੱਠੇ ਰਹਿਣ ਦਾ ਪ੍ਰਣ ਲਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ