View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਬਾਲੀਵੁੱਡ ਸਿੰਗਰ ਬਾਦਸ਼ਾਹ ਦੀਆਂ ਮੁਸ਼ਕਿਲਾਂ ‘ਟਟੀਰੀ’ ਗੀਤ ਨੂੰ ਲੈ ਕੇ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹਰਿਆਣਾ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਬਾਦਸ਼ਾਹ ਨੂੰ ਨੋਟਿਸ ਭੇਜ ਕੇ ਤਲਬ ਕੀਤਾ ਹੈ। ਸਿੰਗਰ ਦੇ ਨਾਲ-ਨਾਲ ਗੀਤ ਦੇ ਨਿਰਦੇਸ਼ਕਾਂ ਨੂੰ ਵੀ ਨੋਟਿਸ ਜਾਰੀ ਕਰਦਿਆਂ 7 ਦਿਨਾਂ ਦੇ ਅੰਦਰ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪਾਸਪੋਰਟ ਜ਼ਬਤ ਕਰਨ ਦੇ ਵੀ ਦਿੱਤੇ ਸਨ ਆਦੇਸ਼

ਇਸ ਤੋਂ ਪਹਿਲਾਂ 13 ਫਰਵਰੀ ਨੂੰ ਰਾਜ ਮਹਿਲਾ ਕਮਿਸ਼ਨ ਨੇ ਬਾਦਸ਼ਾਹ ਵਿਰੁੱਧ FIR ਦਰਜ ਕਰਨ ਦੇ ਹੁਕਮ ਦਿੱਤੇ ਸਨ। ਬਾਦਸ਼ਾਹ ਕਮਿਸ਼ਨ ਦੇ ਸੰਮਨ ‘ਤੇ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਕਮਿਸ਼ਨ ਨੇ ਪੰਚਕੂਲਾ ਅਤੇ ਪਾਣੀਪਤ ਦੇ ਐੱਸ.ਪੀ. (SP) ਨੂੰ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਸਨ। ਕਮਿਸ਼ਨ ਨੂੰ ਮਿਲੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਸ਼ਨੀਵਾਰ ਨੂੰ ਈ-ਮੇਲ ਅਤੇ ਸੋਸ਼ਲ ਮੀਡੀਆ ਰਾਹੀਂ ਨੋਟਿਸ ਭੇਜੇ ਗਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ