No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸਕੂਲਾਂ ਅਤੇ ਕਾਲਜਾਂ ਵਿੱਚ ਪਲਾਸਟਿਕ ਵਾਲੀਆਂ ਪਾਣੀ ਦੀਆਂ ਬੋਤਲਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ 1 ਜੂਨ ਤੋਂ ਲਾਗੂ ਹੋ ਜਾਵੇਗੀ। ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 500 ਮਿਲੀਲੀਟਰ ਤੱਕ ਦੀਆਂ ਪਲਾਸਟਿਕ ਵਾਲੀਆਂ ਪਾਣੀ ਦੀਆਂ ਬੋਤਲਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।

ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਹੁਕਮ ਜਾਰੀ

ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਵਿੱਚ ਸਾਰਿਆਂ ਨੂੰ ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਵਾਤਾਵਰਣ ਦੀ ਰੱਖਿਆ ਲਈ ਲਿਆ ਗਿਆ ਹੈ ਕਿਉਂਕਿ ਛੋਟੀਆਂ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬਹੁਤ ਜ਼ਿਆਦਾ ਹੋ ਰਹੀ ਹੈ, ਜੋ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੀ ਹੈ।

ਪਲਾਸਟਿਕ ਕੂੜਾ ਲਗਾਤਾਰ ਵਧ ਰਿਹਾ 

ਸਰਕਾਰ ਦਾ ਮੰਨਣਾ ਹੈ ਕਿ ਛੋਟੀਆਂ ਪਲਾਸਟਿਕ ਬੋਤਲਾਂ ਕਾਰਨ ਪਲਾਸਟਿਕ ਦਾ ਕੂੜਾ ਲਗਾਤਾਰ ਵਧ ਰਿਹਾ ਹੈ। ਇਹ  ਵਾਤਾਵਰਣ ਲਈ ਬਹੁਤ ਨੁਕਸਾਨਦੇਹ ਹੈ ਅਤੇ ਇਸ ਲਈ ਇਨ੍ਹਾਂ ‘ਤੇ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਛੋਟੀਆਂ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨੂੰ ਘਟਾਇਆ ਜਾ ਸਕੇ ਅਤੇ ਉਨ੍ਹਾਂ ਬੋਤਲਾਂ ਦੀ ਵਰਤੋਂ ਕੀਤੀ ਜਾ ਸਕੇ ਜਿਨ੍ਹਾਂ ਨੂੰ ਦੁਬਾਰਾ ਵਰਤਿਆ ਜਾ ਸਕਦਾ ਹੈ।

ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ

ਸਰਕਾਰ ਦਾ ਕਹਿਣਾ ਹੈ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਅਜਿਹੀਆਂ ਬੋਤਲਾਂ ਦੀ ਵਰਤੋਂ ਨਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਨ੍ਹਾਂ ਦੀ ਬਜਾਏ ਉਹ ਕੱਚ, ਸਟੀਲ ਅਤੇ ਹੋਰ ਬੋਤਲਾਂ ਦੀ ਵਰਤੋਂ ਕਰ ਸਕਦੇ ਹਨ, ਜਿਨ੍ਹਾਂ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕੇ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ