View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਬਠਿੰਡਾ ਵਿੱਚ ਪੁਲਿਸ ਨੇ ਐਨਕਾਊਂਟਰ ‘ਚ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਲੁਟੇਰੇ ਨੀਰਜ ਉਰਫ਼ ਕਾਲਾ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਮੁਜ਼ਲਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸ਼ਹਿਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਰਸਰਾਮ ਨਗਰ ਸਥਿਤ ਇੱਕ ਇਮਾਰਤ ਵਿੱਚ ਕੁਝ ਲੋਕ ਨਸ਼ੇ ਦਾ ਸੇਵਨ ਅਤੇ ਸਪਲਾਈ ਕਰ ਰਹੇ ਹਨ। ਇਹ ਮੁਲਜ਼ਮ ਆਪਣੇ ਨਸ਼ੇ ਦੀ ਪੂਰਤੀ ਲਈ ਰੇਲਵੇ ਸਟੇਸ਼ਨ ਤੋਂ ਆਉਣ ਵਾਲੇ ਉਨ੍ਹਾਂ ਲੋਕਾਂ ਨੂੰ ਵੀ ਲੁੱਟ ਦਾ ਸ਼ਿਕਾਰ ਬਣਾਉਂਦੇ ਸਨ।

ਪੁਲਿਸ ਨੇ ਛਾਪੇਮਾਰੀ ਕਰ ਕੀਤੇ ਕਾਬੂ

ਥਾਣਾ ਸ਼ਹਿਰ ਦੇ ਇੰਸਪੈਕਟਰ ਪਰਵਿੰਦਰ ਸਿੰਘ ਨੇ ਸੂਚਨਾ ਮਿਲਣ ‘ਤੇ ਪੁਲਿਸ ਟੀਮ ਸਮੇਤ ਇਮਾਰਤ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਨੀਰਜ ਉਰਫ਼ ਕਾਲਾ ਨੇ ਆਪਣੇ ਦੇਸੀ ਕੱਟੇ ਨਾਲ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਨੀਰਜ ਨੇ ਜ਼ਖਮੀ ਹੋ ਗਿਆ ਤੇ ਨੀਰਜ ਦੇ ਜ਼ਖ਼ਮੀ ਹੋਣ ਤੋਂ ਬਾਅਦ ਉਸਦੇ ਚਾਰ ਹੋਰ ਸਾਥੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਵੀ ਘੇਰ ਕੇ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੭ ਫੱਗਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੩੭) ਸੋਰਠਿ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਜ਼ੀ ਗੁੱਲਾ ਨੇੜੇ ਬਾਇਕ ਸਵਾਰ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਮੰਤਰੀ ਅਨਿਲ ਵਿੱਜ ਹਾਦਸੇ ਦਾ ਸ਼ਿਕਾਰ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ਦੇ ਸਮਾਣਾ ਤੋਂ ਇੱਕ ਹੈਰਾਨ ਕਰਨ ਵਾਲਾ

|

|

|

ਖ਼ਬਰਿਸਤਾਨ ਨੈੱਟਵਰਕ: ਸਾਲ ਦਾ ਅੱਜ ਪਹਿਲਾ ਸੂਰਜ ਗ੍ਰਹਿਣ ਲੱਗਣ ਜਾ

|

|

|

ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਪਿਤਾ ਅਤੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਇੱਕ ਤੇਜ਼ ਰਫ਼ਤਾਰ BMW ਕਾਰ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਕਿਲਾ ਰਾਏਪੁਰ ਦੇ ਗਰੇਵਾਲ ਸਪੋਰਟਸ ਸਟੇਡੀਅਮ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ