View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਪੁਲਸ ਨੇ ਚੌਕਸੀ ਵਰਤਦਿਆਂ ਇਕ ਵੱਡੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ, ਜਿਥੇ ਕਿ ਤਰਨਤਾਰਨ ਵਿੱਚ ਇੱਕ IED ਬੰਬ ਬਰਾਮਦ ਕੀਤਾ ਹੈ। ਪੁਲਸ ਵਲੋਂ ਇੱਕ ਸਰਚ ਆਪ੍ਰੇਸ਼ਨ ਦੌਰਾਨ ਸਾਵਧਾਨੀ ਵਰਤਦੇ ਹੋਏ ਬੰਬ ਨੂੰ ਸੁਰੱਖਿਅਤ ਜਗ੍ਹਾ ‘ਤੇ ਲਿਜਾਇਆ ਗਿਆ ਹੈ। ਇਹ ਆਪ੍ਰੇਸ਼ਨ ਗੁਪਤ ਜਾਣਕਾਰੀ ਦੇ ਆਧਾਰ ‘ਤੇ ਕੀਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਸਾਂਝੀ ਕੀਤੀ ਅਤੇ ਲਿਖਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਪਾਕਿਸਤਾਨ ਦੇ BKI ਦੇ ਅੱਤਵਾਦੀਆਂ ਹਰਵਿੰਦਰ ਰਿੰਦਾ ਅਤੇ ਲਖਬੀਰ ਲੰਡਾ ਦੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਏਜੀਟੀਐਫ ਨੇ ਤਰਨਤਾਰਨ ਪੁਲਿਸ ਦੇ ਸਹਿਯੋਗ ਨਾਲ ਇੱਕ ਸਰਚ ਆਪ੍ਰੇਸ਼ਨ ਚਲਾਇਆ। ਹਰਵਿੰਦਰ ਰਿੰਦਾ ਦੇ ਸਾਥੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਤਰਨਤਾਰਨ ਵਿੱਚ ਆਈਈਡੀ ਬੰਬ ਬਰਾਮਦ ਕਰ ਲਿਆ ਗਿਆ। ਆਈਈਡੀ ਨੂੰ ਸਾਵਧਾਨੀ ਨਾਲ ਸੁਰੱਖਿਅਤ ਜਗ੍ਹਾ ‘ਤੇ ਲਿਜਾਇਆ ਗਿਆ ਹੈ। ਇਸ ਤੋਂ ਬਾਅਦ, ਬੰਬ ਡਿਫਿਊਜ਼ਿੰਗ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਇਸ ਨੂੰ ਡਿਫਿਊਜ਼ ਕਰ ਦਿੱਤਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ