No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਇੱਕ ਅਹਿਮ ਮੰਗ ਰੱਖੀ ਹੈ। ਸੀ ਐੱਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ ਅਤੇ ਉਹ ਆਦਮਪੁਰ ਏਅਰਪੋਰਟ ‘ਤੇ ਉਤਰਨਗੇ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਆਦਮਪੁਰ ਏਅਰਪੋਰਟ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਜੀ’ ਦੇ ਨਾਮ ‘ਤੇ ਰੱਖਿਆ ਜਾਵੇ। ਮਾਨ ਨੇ ਅੱਗੇ ਲਿਖਿਆ ਕਿ ਜੇਕਰ ਕੇਂਦਰ ਸਰਕਾਰ ਇਹ ਫੈਸਲਾ ਲੈਂਦੀ ਹੈ, ਤਾਂ ਉਹ ਸਮੁੱਚੇ ਪੰਜਾਬ ਵਾਸੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਤਹਿ ਦਿਲੋਂ ਧੰਨਵਾਦੀ ਹੋਣਗੇ।

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ PM ਮੋਦੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫ਼ਰਵਰੀ ਨੂੰ ਜਲੰਧਰ ਦੇ ਦੌਰੇ ‘ਤੇ ਆ ਰਹੇ ਹਨ। ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਪਵਿੱਤਰ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਵਿਸ਼ੇਸ਼ ਤੌਰ ‘ਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। PM ਮੋਦੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਸ਼ਾਮ 4 ਵਜੇ ਪੰਜਾਬ ਪਹੁੰਚਣਗੇ।

ਇਹ ਗੱਲ ਧਿਆਨ ਵਿੱਚ ਰੱਖਣ ਯੋਗ ਹੈ ਕਿ 25 ਜਨਵਰੀ ਨੂੰ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਪੁਰਸਕਾਰ ਲਈ ਚੁਣਿਆ ਗਿਆ ਸੀ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਤੋਂ ਬਾਅਦ ਹੋ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ