View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਰਗਾਮੋ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮੁਲਜ਼ਮਾਂ ਨੇ ਉਨ੍ਹਾਂ ‘ਤੇ ਕਰੀਬ 10 ਰਾਊਂਡ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਕੋਵੋ ਵਿੱਚ ਹੋਣ ਵਾਲੇ ਨਗਰ ਕੀਰਤਨ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਕੋਲ ਵਿਸਾਖੀ ਦੇ ਸਬੰਧ ਵਿੱਚ ਨਗਰ ਕੀਰਤਨ ਹੋਣਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਰਾਜਿੰਦਰ ਸਿੰਘ ਤਿੰਨ ਅਤੇ ਗੁਰਮੀਤ ਸਿੰਘ ਦੋ ਬੱਚਿਆਂ ਦੇ ਪਿਤਾ ਸਨ।

ਇਟਲੀ ਪੁਲਿਸ ਅਜੇ ਗੋਲੀ ਮਾਰਨ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਰਾਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਦੋਵੇਂ ਕਾਫੀ ਸਮੇਂ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾਦਾਰ ਵਜੋਂ ਜੁੜੇ ਹੋਏ ਸਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਭਾਰਤੀ ਮੂਲ ਦਾ ਹੀ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ