View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਸੁਪਰੀਮ ਕੋਰਟ ਨੇ ਕੋਵਿਡ ਵੈਕਸੀਨ ਨੂੰ ਲੈ ਕੇ ਸੁਣਵਾਈ ਕਰਦਿਆਂ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਵੈਕਸੀਨ ਲਗਵਾਉਣ ਕਾਰਨ ਕੋਈ ਸਾਈਡ ਇਫੈਕਟ ਹੁੰਦਾ ਹੈ, ਤਾਂ ਉਸ ਦਾ ਮੁਆਵਜ਼ਾ ਕੇਂਦਰ ਸਰਕਾਰ ਨੂੰ ਦੇਣਾ ਹੋਵੇਗਾ। ਇਸ ਦੇ ਲਈ ਸਰਕਾਰ ਨੂੰ ‘ਨੋ-ਫਾਲਟ ਕੰਪਨਸੇਸ਼ਨ ਪਾਲਿਸੀ’ ਤਿਆਰ ਕਰਨੀ ਚਾਹੀਦੀ ਹੈ।

ਵੈਕਸੀਨੇਸ਼ਨ ‘ਤੇ ਨਵਾਂ ਪੈਨਲ ਬਣਾਉਣ ਦੀ ਲੋੜ ਨਹੀਂ

ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਵੈਕਸੀਨੇਸ਼ਨ ਦੇ ਸਾਈਡ ਇਫੈਕਟਸ ਦੀ ਨਿਗਰਾਨੀ ਲਈ ਮੌਜੂਦਾ ਸਿਸਟਮ ਹੀ ਜਾਰੀ ਰਹੇਗਾ ਅਤੇ ਇਸ ਲਈ ਵੱਖਰੇ ਤੌਰ ‘ਤੇ ਕੋਈ ਐਕਸਪਰਟ ਪੈਨਲ ਬਣਾਉਣ ਦੀ ਲੋੜ ਨਹੀਂ ਹੈ। ‘ਨੋ-ਫਾਲਟ ਕੰਪਨਸੇਸ਼ਨ ਪਾਲਿਸੀ’ ਦਾ ਮਤਲਬ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਦਵਾਈ ਜਾਂ ਵੈਕਸੀਨ ਨਾਲ ਨੁਕਸਾਨ ਹੁੰਦਾ ਹੈ, ਤਾਂ ਉਸ ਨੂੰ ਮੁਆਵਜ਼ਾ ਮਿਲ ਸਕਦਾ ਹੈ, ਭਾਵੇਂ ਇਸ ਵਿੱਚ ਕਿਸੇ ਦੀ ਗਲਤੀ ਸਾਬਤ ਨਾ ਹੋਈ ਹੋਵੇ।

2021 ਦੀ ਪਟੀਸ਼ਨ ‘ਤੇ ਸੁਣਾਇਆ ਫੈਸਲਾ

ਅਦਾਲਤ ਨੇ ਇਹ ਫੈਸਲਾ ਰਚਨਾ ਗੰਗੂ ਅਤੇ ਵੇਣੂਗੋਪਾਲਨ ਗੋਵਿੰਦਨ ਵੱਲੋਂ 2021 ਵਿੱਚ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਾਇਆ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਬੇਟੀਆਂ ਦੀ ਮੌਤ ਕੋਵਿਡ ਵੈਕਸੀਨ ਦੇ ਸਾਈਡ ਇਫੈਕਟਸ ਕਾਰਨ ਹੋਈ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ