View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ CIA ਸਟਾਫ਼ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ 26 ਮਾਰਚ ਦੀ ਰਾਤ ਨੂੰ ਹੋਏ ਜਾਨਲੇਵਾ ਹਮਲੇ ਅਤੇ ਫਾਇਰਿੰਗ ਦੇ ਮਾਮਲੇ ਵਿੱਚ ਚਾਰ ਖ਼ਤਰਨਾਕ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੋਈ ਹੈ। ਜਿਨ੍ਹਾਂ ‘ਚ ਸਾਹਿਲ ਉਰਫ਼ ਸ਼ੰਪੂ, ਜੈਰੀ ਖੋਸਲਾ, ਮੋਹਿਤ ਕੁਮਾਰ ਉਰਫ਼ ਚੁਟਕੀ, ਰੋਹਿਤ ਉਰਫ਼ ਮੇਮਨਾ ਦਾ ਨਾਂ ਸ਼ਮਲ ਹੈ।

ਪੁਰਾਣੀ ਰੰਜਿਸ਼ ਕਾਰਨ ਕੀਤਾ ਸੀ ਹਮਲਾ

ਸ਼ਿਕਾਇਤਕਰਤਾ ਨੀਰਜ ਉਰਫ਼ ਕਾਲੀ ਨੇ ਪੁਲਿਸ ਨੂੰ ਦੱਸਿਆ ਕਿ 26 ਮਾਰਚ ਦੀ ਰਾਤ ਨੂੰ ਜਦੋਂ ਉਹ ਆਪਣੇ ਦੋਸਤਾਂ ਦੀਪਕ ਅਤੇ ਅਕਸ਼ੇ ਨਾਲ ਕੰਮ ਤੋਂ ਵਾਪਸ ਆ ਰਿਹਾ ਸੀ, ਤਾਂ ਨਹਿਰ ਦੀ ਪਟਰੀ ਕੋਲ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕੀਤਾ ਅਤੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਲਈ ਪਿਸਤੌਲ ਨਾਲ ਹਵਾਈ ਫਾਇਰਿੰਗ ਵੀ ਕੀਤੀ।

ਪੁਲਿਸ ਕਾਰਵਾਈ ਅਤੇ ਮੁਕੱਦਮਾ

ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਮੁਕੱਦਮਾ ਨੰਬਰ 95 ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਵਾਹਨ ਬਰਾਮਦ ਕੀਤੇ ਜਾ ਸਕਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ