View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਜਿਸ ਕਾਰਨ ਗਾਇਕ ਤੇ ਉਨ੍ਹਾਂ ਦੇ ਪੁੱਤਰ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪਰ ਹੁਣ ਉਨ੍ਹਾਂ ਨੂੰ ਹਸਪਤਾਲ ਚੋਂ ਛੁੱਟੀ ਮਿਲ ਗਈ ਹੈ। ਹਾਦਸੇ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆ ਕੇ ਲੋਕਾਂ ਦਾ ਮੁਸ਼ਕਿਲ ਸਮੇਂ ‘ਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿੰਦਗੀ ‘ਚ ਉਤਰਾਅ-ਚੜਾਅ ਆਉਂਦੇ ਰਹਿੰਦੇ ਹਨ। ਪਰਮਾਤਮਾ ਨੇ ਉਨ੍ਹਾਂ ਨੂੰ ਜੀਵਨ ‘ਚ ਕੁਝ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। 

ਦੱਸ ਦੇਈਏ ਕਿ ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦਾ 3 ਅਗਸਤ ਨੂੰ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹਾਦਸਾ ਹੋਇਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

3 ਅਗਸਤ ਨੂੰ ਇੱਕ ਸ਼ੋਅ ਤੋਂ ਬਾਅਦ ਚੰਡੀਗੜ੍ਹ ਆ ਰਹੇ ਸਨ 

ਗਾਇਕ ਹਰਭਜਨ ਮਾਨ ਅਤੇ ਪੁੱਤਰ ਅਵਕਾਸ਼ ਮਾਨ ਨੇ ਕਿਹਾ ਕਿ ਉਹ 3 ਅਗਸਤ ਨੂੰ ਇੱਕ ਸ਼ੋਅ ਕਰਨ ਤੋਂ ਬਾਅਦ ਦਿੱਲੀ ਤੋਂ ਚੰਡੀਗੜ੍ਹ ਆ ਰਹੇ ਸਨ। ਉਨ੍ਹਾਂ ਦਾ ਕੁਰੂਕਸ਼ੇਤਰ ਵਿੱਚ ਸਵੇਰੇ ਚਾਰ ਵਜੇ ਹਾਦਸਾ ਹੋਇਆ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ। ਹਾਦਸਾ ਬਹੁਤ ਖ਼ਤਰਨਾਕ ਸੀ। ਕਈ ਥਾਵਾਂ ‘ਤੇ ਸੱਟਾਂ ਲੱਗੀਆਂ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ

|

|

|

ਖ਼ਬਰਿਸਤਾਨ ਨੈੱਟਵਰਕ: ਲਖਨਊ ਏਅਰਪੋਰਟ ‘ਤੇ ਫਲਾਈ ਦੁਬਈ ਦੇ ਜਹਾਜ਼ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਸ਼ਾਹਕੋਟ ਪੁਲਿਸ ‘ਤੇ ਇੱਕ ਵਿਅਕਤੀ ਖਿਲਾਫ

|

|

|

ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਦੇ ਮਸ਼ਹੂਰ ਸਿੰਗਰ-ਰੈਪਰ ਬਾਦਸ਼ਾਹ ਦਾ ‘ਟਟੀਰੀ’ ਗਾਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲੇ ਪਠਾਨਕੋਟ-ਭਰਮੌਰ ਨੈਸ਼ਨਲ

|

|

|

ਖਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਜੀ.ਟੀ.ਬੀ. ਨਗਰ ਵਿੱਚ ਸਥਿਤ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਪੰਜਾਬ ਦੇ ਸ਼ਰਧਾਲੂਆਂ

|

|

|

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ, ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਵਾਰਤਾ ਕਰਵਾਉਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ