View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਹੋ ਰਹੀ ਲਗਾਤਾਰ ਬਾਰਸ਼ ਤੇ ਹੜ੍ਹਾਂ ਦੇ ਖਤਰਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ  ਸਕੂਲਾਂ ਅਤੇ ਕਾਲਜਾਂ, ਯੂਨੀਵਰਸਿਟੀਆਂ ਵਿਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।

Image

ਇਸ ਦੇ ਨਾਲ ਹੀ ਹੁਣ ਮੰਤਰੀ ਅਮਨ ਅਰੋੜਾ ਨੇ ਛੁੱਟੀਆਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਖਰਾਬ ਮੌਸਮ ਅਤੇ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ, PSDM ਦੇ ਸਹਿਯੋਗ ਨਾਲ ਚੱਲ ਰਹੇ ਸਾਰੇ 43 ਹੁਨਰ ਵਿਕਾਸ ਕੇਂਦਰ 3 ਸਤੰਬਰ, 2025 ਤੱਕ ਬੰਦ ਰਹਿਣਗੇ ਤਾਂ ਜੋ ਸਾਰੇ ਹਿੱਸੇਦਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਵਿਚ ਏਸ਼ੀਆ ਵਿਚੋਂ ਸਭ ਤੋਂ ਵੱਧ ਮੀਂਹ ਪੈ ਰਹੇ ਹਨ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਫਤਾਭਰ ਅਜੇ ਹੋਰ ਮੀਂਹ ਪਵੇਗਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ