View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਭਾਰਤ ਵਿਚ ਸੋਨੇ ਦੇ ਰੇਟ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਅਮਰੀਕਾ ਅਤੇ ਚੀਨ ਵਿਚਕਾਰ ਵਧਦੇ ਵਪਾਰ ਯੁੱਧ ਅਤੇ ਮੰਦੀ ਦੇ ਡਰ ਕਾਰਨ ਇਸ ਸਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,500 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ। ਜੇਕਰ ਅੰਤਰਰਾਸ਼ਟਰੀ ਦਰਾਂ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਭਾਰਤ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 1.30 ਲੱਖ ਰੁਪਏ ਤੱਕ ਪਹੁੰਚ ਸਕਦੀ ਹੈ।

ਵਿਦੇਸ਼ੀ ਨਿਵੇਸ਼ ਬੈਂਕ ਗੋਲਡਮੈਨ ਸਾਕਸ ਮੁਤਾਬਕ ਇਹ ਸਿਰਫ਼ ਉਦੋਂ ਹੀ ਹੋਵੇਗਾ ਜਦੋਂ ਵਪਾਰ ਯੁੱਧ ਅਤੇ ਮੰਦੀ ਦਾ ਖ਼ਤਰਾ ਕਾਫ਼ੀ ਵੱਧ ਜਾਵੇਗਾ। ਭਾਵੇਂ ਵਪਾਰ ਯੁੱਧ ਅਤੇ ਮੰਦੀ ਦਾ ਖ਼ਤਰਾ ਬਹੁਤ ਜ਼ਿਆਦਾ ਨਾ ਵੀ ਪਹੁੰਚੇ, ਫਿਰ ਵੀ ਸੋਨਾ 3,700 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ।

 ਸੋਨਾ ਇਸ ਸਮੇਂ ਆਪਣੇ ਰਿਕਾਰਡ ਉੱਚੇ ਪੱਧਰ ‘ਤੇ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦਾ 10 ਗ੍ਰਾਮ ₹93,353 ਤੱਕ ਪਹੁੰਚ ਗਿਆ ਹੈ। ਇਸ ਸਾਲ, 1 ਜਨਵਰੀ ਤੋਂ ਹੁਣ ਤੱਕ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਵਿਚ 17,191 ਰੁਪਏ ਦਾ ਵਾਧਾ ਹੋਇਆ ਹੈ ਜੋ ਕਿ 22.57% ਹੈ ਅਤੇ ਇਹ 93,353 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ।

4 ਮੈਟਰੋ ਸ਼ਹਿਰਾਂ ਅਤੇ ਭੋਪਾਲ ਵਿੱਚ ਸੋਨੇ ਦੀ ਕੀਮਤ

ਦਿੱਲੀ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,700 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,660 ਰੁਪਏ ਹੈ।

ਮੁੰਬਈ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,550 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,510 ਰੁਪਏ ਹੈ।

ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,550 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,510 ਰੁਪਏ ਹੈ।

ਚੇਨਈ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,550 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,510 ਰੁਪਏ ਹੈ।

ਭੋਪਾਲ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,600 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,560 ਰੁਪਏ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ : ਲੰਬੇ ਸਮੇਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ

|

|

|

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ