No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸੰਸਦ ਦੀ ਕਾਰਵਾਈ ਦੌਰਾਨ ਅੱਜ ਲੋਕਸਭਾ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਹੰਗਾਮੇ ਦੇ ਵਿਚਕਾਰ ਕੁਝ ਸੰਸਦ ਮੈਂਬਰਾਂ ਵੱਲੋਂ ਸਦਨ ਦੀ ਮਰਿਆਦਾ ਤੋੜਦੇ ਹੋਏ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟੇ ਗਏ। ਇਸ ਗੰਭੀਰ ਮਾਮਲੇ ਨੂੰ ਲੈਂਦੇ ਹੋਏ ਸਪੀਕਰ ਨੇ ਸਖ਼ਤ ਰੁਖ ਅਖਤਿਆਰ ਕੀਤਾ।

ਹੰਗਾਮੇ ਅਤੇ ਨਾਅਰੇਬਾਜ਼ੀ ਕਾਰਨ ਲੋਕਸਭਾ ਦੀ ਕਾਰਵਾਈ ਕਈ ਵਾਰ ਰੋਕਣੀ ਪਈ। ਦੁਪਹਿਰ ਕਰੀਬ ਤਿੰਨ ਵਜੇ ਜਦੋਂ ਚੌਥੀ ਵਾਰ ਕਾਰਵਾਈ ਸ਼ੁਰੂ ਹੋਈ ਤਾਂ ਪੀਠਾਸੀਨ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਸਪੀਕਰ ਵੱਲ ਕਾਗਜ਼ ਸੁੱਟਣ ਵਾਲੇ ਸੰਸਦ ਮੈਂਬਰਾਂ ਦੇ ਨਾਮ ਦਰਜ ਕੀਤੇ ਜਾਣਗੇ।

ਇਸ ਤੋਂ ਬਾਅਦ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਣ ਰਿਜਿਜੂ ਵੱਲੋਂ ਦੋਸ਼ੀ ਸੰਸਦ ਮੈਂਬਰਾਂ ਨੂੰ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਨਿਲੰਬਿਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ, ਜਿਸਨੂੰ ਸਦਨ ਨੇ ਮਨਜ਼ੂਰੀ ਦੇ ਦਿੱਤੀ।

ਸਸਪੈਂਡ ਕੀਤੇ ਗਏ 8 ਸੰਸਦ ਮੈਂਬਰਾਂ ਦੇ ਨਾਮ

ਡੀਨ ਕੁਰਿਆਕੋਸ, ਕਿਰਣ ਰੈੱਡੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਮਣਿਕਮ ਟੈਗੌਰ, ਗੁਰਜੀਤ ਔਜਲਾ, ਹਿਬੀ ਇਡਨ, ਵੇਂਕੇਟ ਰਮਨ, ਪ੍ਰਸ਼ਾਂਤ ਪਡੋਲੇ।

ਰਾਹੁਲ ਗਾਂਧੀ ਨੂੰ ਬੋਲਣ ਦੀ ਨਹੀਂ ਮਿਲੀ ਇਜਾਜ਼ਤ

ਇਸ ਦੌਰਾਨ ਰਾਹੁਲ ਗਾਂਧੀ ਨੂੰ ਬੋਲਣ ਦੀ ਇਜਾਜ਼ਤ ਨਾ ਮਿਲਣ ‘ਤੇ ਵਿਵਾਦ ਹੋਰ ਵਧ ਗਿਆ। ਇਸ ਦੇ ਵਿਰੋਧ ਵਿੱਚ ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਸਦਨ ਦੇ ਵੈੱਲ ਵਿੱਚ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬੇਕਾਬੂ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਲੋਕਸਭਾ ਦੀ ਕਾਰਵਾਈ ਨੂੰ ਬੁੱਧਵਾਰ ਤੱਕ ਲਈ ਸਥਗਿਤ ਕਰ ਦਿੱਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

|

|

|

ਖਬਰਿਸਤਾਨ ਨੈੱਟਵਰਕ– ਗੁਰਦਾਸਪੁਰ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ

|

|

|

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ